ਚਾਚਾ ਚਤਰਾ
ਚਾਚਾ ਚਤਰਾ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੁਆਰਾ ਰਚਿਆ ਅਤੇ ਪੇਸ਼ ਕੀਤਾ ਜਾਂਦਾ ਇੱਕ ਹਾਸਰਸ ਕਿਰਦਾਰ ਹੈ। ਇਹ ਇੱਕ ਪੇਂਡੂ ਆਦਮੀ ਹੈ ਜੋ ਸਾਦਾ ਕੁੜ੍ਹਤਾ-ਸਲਵਾਰ ਪਾਉਂਦਾ ਹੈ ਅਤੇ ਸਿਰ ਉੱਤੇ ਤੁਰਲੇ ਵਾਲੀ ਪੱਗ ਬੰਨ੍ਹਦਾ ਹੈ। ਆਪਣੀ ਬੋਲੀ ਵਿੱਚ ਇਹ ਪੰਜਾਬੀ ਅਖਾਣਾਂ ਅਤੇ ਮੁਹਾਵਰਿਆਂ ਦੀ ਵਰਤੋਂ ਆਮ ਹੀ ਕਰਦਾ ਹੈ।
ਹਵਾਲੇ
ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ। |
ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ