Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਜਗਜੀਤ ਸਿੰਘ ਅਨੰਦ

ਭਾਰਤਪੀਡੀਆ ਤੋਂ

ਫਰਮਾ:Infobox writer ਜਗਜੀਤ ਸਿੰਘ ਅਨੰਦ (28 ਦਸੰਬਰ 1921[1] — 19 ਜੂਨ 2015) ਪੰਜਾਬ ਦੇ ਕਮਿਊਨਿਸਟ ਆਗੂ, ਪੱਤਰਕਾਰ, ਵਾਰਤਕ ਲੇਖਕ, ਸਾਹਿਤਕ ਅਤੇ ਸਿਧਾਂਤਕ ਪੁਸਤਕਾਂ ਦੇ ਅਨੁਵਾਦਕ ਅਤੇ ਸਾਬਕਾ ਰਾਜ ਸਭਾ ਮੈਂਬਰ ਸਨ। ਉਹ ਤਕਰੀਬਨ ਪਿੱਛਲੀ ਅਧੀ ਸਦੀ ਤੋਂ ਰੋਜ਼ਾਨਾ ਪੰਜਾਬੀ ਅਖਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਵਜੋਂ ਕੰਮ ਕਰਦੇ ਆ ਰਹੇ ਸਨ। ਉਹ ਭਾਰਤੀ ਪੰਜਾਬ ਅੰਦਰ 1980ਵਿਆਂ ਦੌਰਾਨ ਚੱਲੀ ਦਹਿਸ਼ਤਗਰਦੀ ਦੀ ਲਹਿਰ ਸਮੇਂ ਨਿਡਰਤਾ ਨਾਲ ਮਿਲਦੀਆਂ ਮੌਤ ਦੀਆਂ ਧਮਕੀਆਂ ਦੀ ਪਰਵਾਹ ਕੀਤੇ ਬਗੈਰ, ਜਾਨ ਖਤਰੇ ਵਿੱਚ ਪਾਕੇ ਵੀ ਅਡੋਲ ਲਿਖਦੇ ਰਹਿਣ ਲਈ ਜਾਣੇ ਜਾਂਦੇ ਹਨ।[2]

ਜ਼ਿੰਦਗੀ

ਜਗਜੀਤ ਸਿੰਘ ਦਾ ਜਨਮ 28 ਦਸੰਬਰ 1921 ਨੂੰ ਤਰਨਤਾਰਨ, ਬਰਤਾਨਵੀ ਪੰਜਾਬ (ਭਾਰਤ) ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਸ. ਮਹਿਤਾਬ ਸਿੰਘ ਖਾਲਸਾ ਸਕੂਲ ਅੰਮ੍ਰਿਤਸਰ ਦੇ ਹੈੱਡਮਾਸਟਰ ਸਨ ਅਤੇ ਗੁਰਦੁਆਰਾ ਸੁਧਾਰ ਮੋਰਚੇ ਵਿੱਚ ਜੇਲ ਗਏ ਸਨ।

ਰਚਨਾਵਾਂ

ਮੌਲਿਕ

ਅਨੁਵਾਦ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">

ਫਰਮਾ:ਭਾਰਤ ਦੇ ਸੁਤੰਤਰਤਾ ਸੰਗਰਾਮੀਏ