ਜਿਉਣ ਵਾਲਾ/ਜੀਵਨ ਵਾਲਾ

ਭਾਰਤਪੀਡੀਆ ਤੋਂ

ਜਿਉਣ ਵਾਲਾ/ਜੀਵਨ ਵਾਲਾ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ1225 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4300 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ ! ਇਹ ਪਿੰਡ ਫ਼ਰੀਦਕੋਟ ਮੋਗਾ ਸੜਕ ਤੋਂ 6 ਕਿਲੋਮੀਟਰ ਦੂਰ ਹੈ ! ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 3 ਕਿਲੋਮੀਟਰ ਦੂਰ ਹੈ !

ਹਵਾਲੇ

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ