Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਅਕਾਲ ਤਖ਼ਤ ਅਤੇ ਪੰਜ ਤਖ਼ਤ ਸਾਹਿਬਾਨ: ਸਫ਼ਿਆਂ ਵਿੱਚ ਅੰਤਰ

ਭਾਰਤਪੀਡੀਆ ਤੋਂ
(ਦੋ ਸਫ਼ਿਆਂ ਵਿਚਕਾਰ ਫ਼ਰਕ)
 
imported>Satdeepbot
ਛੋ (→‎top: clean up ਦੀ ਵਰਤੋਂ ਨਾਲ AWB)
 
ਲਕੀਰ 1: ਲਕੀਰ 1:
{{Infobox building
'''ਤਖ਼ਤ''' (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, [[ਅਕਾਲ ਤਖ਼ਤ|ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ]] (سری اکال تخت صاحب), [[ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)|ਤਖ਼ਤ ਸ੍ਰੀ ਕੇਸਗੜ੍ਹ ਸਾਹਿਬ]] (سری کیسگڑہ صاحب) ਅਤੇ [[ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)|ਤਖ਼ਤ ਸ੍ਰੀ ਦਮਦਮਾ ਸਾਹਿਬ]] (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, [[ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾ‍ਰਾਸਟਰ)|ਤਖ਼ਤ ਸ੍ਰੀ ਹਜੂਰ ਸਾਹਿਬ]] (سری حضور صاحب) ਅਤੇ [[ਸ਼੍ਰੀ ਪਟਨਾ ਸਾਹਿਬ (ਬਿਹਾਰ)|ਤਖ਼ਤ ਸ੍ਰੀ ਪਟਨਾ ਸਾਹਿਬ]] (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
|image_size = 300px
|caption= ਅਕਾਲ ਤਖ਼ਤ
| name = ਅਕਾਲ ਤਖ਼ਤ ਸਾਹਿਬ
| image = Akal takhat amritsar.jpg
|location_city=[[ਅੰਮਿਤਸਰ]]
|location_country=[[ਭਾਰਤ]]
|architect=
|client=
|engineer=
|construction_start_date=
|completion_date=
|structural_system=
|style=[[ਸਿੱਖ ਆਰਕੀਟੈਕਚਰ]]
}}
'''ਅਕਾਲ ਤਖ਼ਤ''' ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।<ref name=Fahlbusch /> ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।<ref name=Fahlbusch>{{cite book|last=al.]|first=edited by Erwin Fahlbusch|title=The encyclopedia of Christianity.|year=2008|publisher=Eerdmans|location=Grand Rapids, Mich.|isbn=978-0-8028-2417-2|url=http://books.google.com/books?id=lZUBZlth2qgC&pg=PA10&lpg=PA10&dq=harmandir+sahib&source=bl&ots=RdAjNWYmKJ&sig=FEqZjqZHo13SSN3Yrzr9TDNfqG8&hl=en&sa=X&ei=pbxsUJm2FMjWigL48YGYBg&ved=0CD4Q6AEwBDgU#v=onepage&q=harmandir%20sahib&f=false}}</ref> 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ [[ਗੁਰੂ ਹਰਗੋਬਿੰਦ ਸਾਹਿਬ]] ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ [[ਬਾਬਾ ਬੁੱਢਾ ਜੀ]] ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ [[ਅਕਾਲ ਬੁੰਗਾ]] ਰੱਖਿਆ ਗਿਆ।
ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-
* [[ਸ਼੍ਰੀ ਪਟਨਾ ਸਾਹਿਬ (ਬਿਹਾਰ)]]
* [[ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ)]]
* [[ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾ‍ਰਾਸਟਰ)]]
* [[ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)]]
ਪਰ ਸਰਬਉਚ ਤਖਤ ਅਕਾਲ ਤਖਤ ਨੂੰ ਹੀ ਮੰਨਿਆ ਜਾਂਦਾ ਹੈ।

ਡਾ. ਹਰਜਿੰਦਰ ਸਿੰਘ ਦਿਲਗੀਰ: ਅਕਾਲ ਤਖ਼ਤ ਸਾਹਿਬ ਮਿਥਹਾਸ ਹੈ (ਗੁਰੂ ਹਰਿਗੋਬਿੰਦ ਸਾਹਿਬ ਨੇ ਕੋਈ (ਅਖੌਤੀ) ਤਖ਼ਤ ਨਹੀਂ ਬਣਾਇਆ ਸੀ)<ref>{{Cite web|url=http://thesikhs.org/sikh-issues-punjabi/akal-takht/|title=Akal takht – ਅਕਾਲ ਤਖ਼ਤ – TheSikhs.Org|language=en-US|access-date=2021-01-05}}</ref>
ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਪੁਰਾਤਨ ਤਖ਼ਤ ਸਾਹਿਬ ਹਨ। ਇਸ ਤਖ਼ਤ ਸਾਹਿਬ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ (سری گرو حرگوبِند جی) ਨੇ 1609 ਵਿੱਚ ਕੀਤੀ ਸੀ, ਅਤੇ ਅਕਾਲ ਤਖ਼ਤ ਨਾਂ ਦਿੱਤਾ (ਅਕਾਲ (ਭਾਵ ਰੱਬ) ਦਾ ਤਖ਼ਤ। ਇਸ ਤਖ਼ਤ ਸਾਹਿਬ ਨੂੰ ਹਰਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਸਾਮਣੇ ਸਥਾਪਿਤ ਕੀਤਾ ਗਿਆ ਹੈ। ਇੱਥੇ ਗੁਰੂ ਜੀ ਆਪਣਾ ਦਰਬਾਰ ਲੈਂਦੇ ਸਨ। ਬਾਅਦ ਵਿਚ, ਸਰਬਤ ਖਾਲਸਾ ਨੇ ਸਾਰੇ ਵਾਦ ਵਿਵਾਦਾਂ, ਜੰਗਾਂ ਅਤੇ ਸ਼ਾਂਤੀ ਸਥਾਪਤੀ ਦਾ ਸਾਰਾ ਨਿਪਟਾਰਾ ਇੱਥੇ ਹੀ ਕੀਤਾ।

==ਹੁਕਮਨਾਮੇ==
ਇਥੇ ਕਿਸੇ ਸਮੇਂ ਢਾਢੀ ਵਾਰਾਂ ਗਾਉਣ ਦੀ ਸ਼ੁਰੂਆਤ ਹੋਈ ਸੀ, ਜੋ ਅਜੇ ਵੀ ਪ੍ਰਥਾ ਕਰਤ ਚਲੀ ਆ ਰਹੀ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦਾ ਦੂਜਾ ਸਥਾਨ ਹੈ। ਸਭ ਤਖਤਾਂ ਦਾ ਸਿੱਖੀ ਨੂੰ ਇੱਕ ਮੁਠ ਰਖਣ ਲਈ ਇਤਿਹਾਸ 'ਚ ਆਪੋ ਆਪਣਾ ਯੋਗਦਾਨ ਹੈ।
ਅਕਾਲ ਤਖ਼ਤ ਤੋਂ ਜਾਰੀ ਹੁਕਮਨਾਮੇ ਸਮੂਹ ਸਿੱਖ ਜਗਤ ਤੇ ਸਾਰੀਆਂ ਸਿੰਘ ਸਭਾਵਾਂ ਤੇ ਲਾਗੂ ਹੁੰਦੇ ਹਨ।
==ਇਤਹਾਸ==
[[File:Akal Takht illuminated, in Harmandir Sahib complex, Amritsar.jpg|thumb| [[ਗੁਰੂ ਨਾਨਕ ਗੁਰਪੁਰਬ]], ਤੇ ਰੁਸ਼ਨਾਇਆ ਅਕਾਲ ਤਖ਼ਤ]]
[[File:Akal Takht and Harmandir Sahib, Amritsar, Punjab, India.jpg|right|thumb|ਅਕਾਲ ਤਖ਼ਤ ਅਤੇ [[ਹਰਿਮੰਦਰ ਸਾਹਿਬ]]]]
ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਠੀਕ ਸਾਹਮਣੇ 1609 ਨੂੰ ਕੀਤੀ, ਜਿਸ ਨਾਲ ਸਿੱਖ ਇਤਹਾਸ ਚ ਇੱਕ ਨਵਾਂ ਮੋੜ ਆਇਆ ਤੇ ਸਿੱਖਾਂ ਨੇ ਸ਼ਸਤਰ ਧਾਰਨੇ ਵੀ ਸ਼ੁਰੂ ਕਰ ਦਿੱਤੇ। 17ਵੀਂ ਅਤੇ 18ਵੀਂ ਸਦੀ ਦੇ ਸ਼ਾਸਕਾਂ ਦੇ ਜ਼ੁਲਮ ਅਤੇ ਬੇਰਹਿਮੀ ਦੇ ਖਿਲਾਫ ਰਾਜਨੀਤਕ ਅਤੇ ਸੈਨਿਕ ਪ੍ਰਤੀਰੋਧ ਦੇ ਪ੍ਰਤੀਕ ਵਜੋਂ ਇਹ ਖਾ ਰਿਹਾ। 18ਵੀਂ ਸਦੀ ਵਿੱਚ, [[ਅਹਮਦ ਸ਼ਾਹ ਅਬਦਾਲੀ]] ਅਤੇ ਮੱਸੇ ਰੰਘੜ ਨੇ ਅਕਾਲ ਤਖ਼ਤ ਉੱਤੇ ਹਮਲਿਆਂ ਦੀ ਇੱਕ ਲੜੀ ਦੀ ਅਗਵਾਈ ਕੀਤੀ ਸੀ।<ref name=Fahlbusch />
[[ਗੁਰੂ ਹਰਗੋਬਿੰਦ ਸਾਹਿਬ]] ਦੇ 1635 ਵਿੱਚ ਸ੍ਰੀ [[ਕੀਰਤਪੁਰ ਸਾਹਿਬ]] ਪ੍ਰਸਥਾਨ ਕਰ ਜਾਣ ਉਪਰੰਤ [[ਅੰਮਿਤਸਰ]] ਸਾਹਿਬ ਦੇ ਪਵਿਤਰ ਅਸਥਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ [[ਪ੍ਰਿਥੀ ਚੰਦ]] ਦੇ ਵਾਰਸਾਂ ਦੇ ਹੱਥ ਵਿੱਚ ਚਲਾ ਗਿਆ। ਉਨ੍ਹਾਂ ਦੇ ਪੋਤੇ ਹਰ ਜੀ 1696 ਤਕ 55 ਸਾਲ ਲਈ ਤਖ਼ਤ ਦੇ ਸੰਚਾਲਕ ਰਹੇ। 1699 ਵਿੱਚ ਖਾਲਸਾ ਪੰਥ ਦੀ ਸਿਰਜਨਾ ਉਪਰੰਤ [[ਗੁਰੂ ਗੋਬਿੰਦ ਸਿੰਘ]] ਜੀ ਨੇ [[ਭਾਈ ਮਨੀ ਸਿੰਘ]] ਨੂੰ [[ਹਰਿਮੰਦਰ ਸਾਹਿਬ]] ਤੇ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਭੇਜਿਆ। 1716 ਵਿੱਚ [[ਬੰਦਾ ਸਿੰਘ ਬਹਾਦਰ]] ਦੀ ਸ਼ਹਾਦਤ ਤੋਂ ਬਾਦ [[ਹਰਿਮੰਦਰ ਸਾਹਿਬ]] ਦਾ ਸਰੋਵਰ ਤੇ [[ਅਕਾਲ ਤਖਤ]] ਸਿਖਾਂ ਲਈ ਪ੍ਰੋਤਸਾਹਨ ਤੇ ਰੂਹਾਨੀ ਆਨੰਦ ਦੇ ਮੁੱਖ ਸਰੋਤ ਰਹੇ ਹਨ। [[ਦਿਵਾਲੀ]] ਤੇ [[ਵਿਸਾਖੀ]] ਨੂੰ ਇਥੇ ਸਰਬੱਤ ਖਾਲਸਾ ਦੀਵਾਨ ਸਜਦੇ ਤੇ ਗੁਰਮਤੇ ਰਾਹੀਂ ਗੰਭੀਰ ਪੰਥਕ ਮਸਲਿਆਂ ਤੇ ਫੈਸਲੈ ਲਏ ਜਾਂਦੇ। ਉਦਾਹਰਣ ਦੇ ਤੌਰ ਤੇ 4 ਅਕਤੂਬਰ 1745 ਨੂੰ ਗੁਰਮਤਾ ਕਰਕੇ ਖਾਲਸੇ ਦੀ 25 ਜੱਥਿਆਂ ਵਿੱਚ ਵੰਡ ਕੀਤੀ ਗਈ। 19 ਮਾਰਚ 1748 ਦੀ ਵਿਸਾਖੀ ਵਾਲੇ ਦਿਨ 11 ਮਿਸਲਾਂ ਬਣਾਉਣ ਦਾ ਗੁਰਮਤਾ ਕੀਤਾ ਗਿਆ। 10 ਅਪ੍ਰੇਲ 1673 ਨੂੰ ਗੁਰਮਤਾ ਕਰਕੇ ਇੱਕ ਬ੍ਰਾਹਮਣ ਦੀ ਉਸ ਦੀ ਅਗਵਾ ਕਰ ਲਈ ਗਈ ਪਤਨੀ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ। ਦਸੰਬਰ 1674 ਭਾਈ ਗੁਰਬਖ਼ਸ਼ ਸਿੰਘ 30 ਸਿਖਾਂ ਦੀ ਅਗਵਾਈ ਵਿੱਚ ਵਿੱਚ ਅਹਿਮਦ ਸ਼ਾਹ ਦੁਰਾਨੀ ਤੌਂ ਅਕਾਲ ਬੁੰਗੇ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ। ਬੁਰਜੀ ਤੇ ਇਮਾਰਤ ਪੂਰੀ ਤਰਾਂ ਢਾਹ ਦਿਤੀ ਗਈ। 10 ਅਪ੍ਰੈਲ 1765 ਨੂੰ ਗੁਰਮਤੇ ਵਿੱਚ ਮੁੜ ਉਸਾਰੀ ਦਾ ਫੈਸਲਾ ਲੈ ਕੇ 1774 ਤਕ ਜ਼ਮੀਨੀ ਤਲ ਤਕ ਅਕਾਲ ਬੁੰਗਾ ਮੁੜ ਉਸਾਰ ਲਿਆ ਗਿਆ। ਬਾਕੀ ਦੀ ਪੰਜ ਮੰਜ਼ਿਲਾ ਇਮਾਰਤ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿੱਚ ਮੁਕੰਮਲ ਹੋਈ। ਤੀਸਰੀ ਮੰਜ਼ਿਲ ਤੇ ਬਣੇ ਹਾਲ ਕਮਰੇ ਦਾ ਤੇਜਾ ਸਿੰਘ ਸਮੁੰਦਰੀ ਹਾਲ ਬਣਨ ਤਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਇਕੱਤਰਤਾਵਾਂ ਲਈ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ। ਜੂਨ 1984 ਵਿੱਚ ਅਕਾਲ ਬੁੰਗੇ ਦਾ ਮੱਥਾ ਇੱਕ ਵਾਰ ਫਿਰ ਬਲਿਊਸਟਾਰ ਆਪ੍ਰੇਸ਼ਨ ਦੌਰਾਨ ਹਿੰਦੁਸਤਾਨੀ ਫੌਜ ਦੁਆਰਾ ਬਰਬਾਦ ਕੀਤਾ ਗਿਆ। ਭਾਵੇਂ ਭਾਰਤ ਸਰਕਾਰ ਨੇ ਮੁੜ ਉਸਾਰੀ ਕਰਵਾਈ ਪਰ ਸਿੱਖਾਂ ਨੂੰ ਇਹ ਪ੍ਰਵਾਨ ਨਹੀਂ ਸੀ। 1986 ਵਿੱਚ ਇਮਾਰਤ ਨੂੰ ਢਾਹ ਕੇ ਕਾਰ ਸੇਵਾ ਰਾਹੀਂ ਅਕਾਲ ਬੁੰਗੇ ਦੀ ਮੁੜ ਉਸਾਰੀ ਕੀਤੀ ਗਈ ਹੈ ਜੋ ਕਿ ਅਜੋਕੀ ਇਮਾਰਤ ਹੈ।

==ਕਮੇਟੀ ਦਾ ਕਬਜ਼ਾ==
==ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ==
1920 ਤਕ ਦਰਬਾਰ ਸਾਹਿਬ ਦੇ ਪੁਜਾਰੀ, ਅਖੌਤੀ-ਪਛੜੀਆਂ ਜਾਤਾਂ ਦੇ ਸਿੱਖਾਂ ਦਾ ਪ੍ਰਸ਼ਾਦ ਨਹੀਂ ਸਨ ਕਬੂਲ ਕਰਦੇ। [[ਜਲਿਆਂ ਵਾਲੇ ਬਾਗ਼]] ਵਿਚ, 11 ਅਕਤੂਬਰ ਨੂੰ ਰਾਤ ਵੇਲੇ, ਮਤਾ ਪਾਸ ਹੋਇਆ ਕਿ ਅਗਲੀ ਸਵੇਰ ਨੂੰ ਅਖੌਤੀ-ਪਛੜੀਆਂ ਜਾਤਾਂ ਦੇ ਸਿੱਖ, ਪ੍ਰਸ਼ਾਦ ਲੈ ਕੇ ਦਰਬਾਰ ਸਾਹਿਬ ਜਾਣ। ਉਨ੍ਹਾਂ ਨਾਲ ਕਈ ਸਿੱਖ ਆਗੂ ਜਾਣ ਵਾਸਤੇ ਤਿਆਰ ਹੋ ਗਏ। ਅਗਲੇ ਦਿਨ ਅਖੌਤੀ-ਪਛੜੀਆਂ ਜਾਤਾਂ ਦੇ ਕਈ ਸਿੰਘਾਂ ਨੇ ਖੰਡੇ ਦੀ ਪਾਹੁਲ ਲਈ (ਅੰਮ੍ਰਿਤ ਛਕਿਆ)। ਦੀਵਾਨ ਖ਼ਤਮ ਹੋਣ ਤੋਂ ਬਾਅਦ, ਇਹ ਸਾਰੇ ਸਿੱਖ, ਇਕੱਠੇ ਹੋ ਕੇ, ਸੁੰਦਰ ਸਿੰਘ ਮਜੀਠੀਆ ਦੀ ਅਗਵਾਈ ਹੇਠ ਦਰਬਾਰ ਸਾਹਿਬ ਗਏ। ਜਿਹਾ ਕਿ ਉਮੀਦ ਸੀ, ਪੁਜਾਰੀਆਂ ਨੇ ਪ੍ਰਸ਼ਾਦ ਕਬੂਲ ਨਾ ਕੀਤਾ। ਪ੍ਰੋ. ਹਰਕਿਸ਼ਨ ਸਿੰਘ ਬਾਵਾ ਨੇ ਗਲ ਵਿੱਚ ਪੱਲਾ ਪਾ ਕੇ ਤਿੰਨ ਵਾਰ ਪੁਜਾਰੀਆਂ ਨੂੰ ਅਰਜ਼ ਕੀਤੀ ਕਿ ਉਹ ਪ੍ਰਸ਼ਾਦ ਕਬੂਲ ਕਰ ਲੈਣ। ਪਰ ਪੁਜਾਰੀਆਂ ਨੇ ''ਨੰਨਾ'' ਹੀ ਫੜੀ ਰਖਿਆ। ਏਨੇ ਚਿਰ ਵਿੱਚ ਜਥੇਦਾਰ [[ਕਰਤਾਰ ਸਿੰਘ ਝੱਬਰ]] ਅਤੇ ਜਥੇਦਾਰ [[ਤੇਜਾ ਸਿੰਘ ਭੁੱਚਰ]] ਵੀ ਪੁੱਜ ਗਏ। ਹੁਣ ਸੰਗਤ ਦੀ ਗਿਣਤੀ ਬਹੁਤ ਹੋ ਚੁੱਕੀ ਸੀ। ਅਖ਼ੀਰ ਫ਼ੈਸਲਾ ਹੋਇਆ ਕਿ [[ਗੁਰੂ ਗ੍ਰੰਥ ਸਾਹਿਬ]] ਦਾ ਵਾਕ ਲਿਆ ਜਾਏ। ਗੁਰੂ ਗ੍ਰੰਥ ਸਾਹਿਬ ਦਾ ਹੁਕਮ ਸੀ:''ਨਿਰਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ਸਤਿਗੁਰ ਕੀ ਸੇਵਾ ਉਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ... ' ਗੁਰੂ ਗ੍ਰੰਥ ਸਾਹਿਬ ਦਾ ਹੁਕਮ ਸੁਣ ਕੇ ਸੰਗਤ ਵਿਸਮਾਦ ਵਿੱਚ ਆ ਗਈ। ਅਖ਼ੀਰ, ਪੁਜਾਰੀਆਂ ਨੂੰ ਅਰਦਾਸ ਕਰਨੀ ਪਈ ਤੇ ਪ੍ਰਸ਼ਾਦ ਵਰਤਾਇਆ ਗਿਆ। ਇਸ ਤੋਂ ਬਾਅਦ ਸੰਗਤ ਅਕਾਲ ਤਖ਼ਤ ਸਾਹਿਬ ਵਲ ਗਈ। ਸੰਗਤ ਨੂੰ ਆਉਂਦਿਆਂ ਵੇਖ ਕੇ ਪੁਜਾਰੀ, ਤਖ਼ਤ ਸਾਹਿਬ ਨੂੰ ਸੁੰਨਾ ਛੱਡ ਕੇ ਚਲੇ ਗਏ। ਉਨ੍ਹਾਂ ਦੇ ਜਾਣ ਮਗਰੋਂ ਸੰਗਤ ਨੇ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਲਈ। ਅਕਾਲ ਤਖ਼ਤ ਸਾਹਿਬ ਉਤੇ ਸਿੱਖ ਆਗੂਆਂ ਦੇ ਲੈਕਚਰ ਹੋਏ। ਬਾਅਦ ਵਿੱਚ ਹਾਜ਼ਰ ਸੰਗਤ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਵਾਸਤੇ 25 ਸਿੰਘਾਂ ਦਾ ਇੱਕ ਜੱਥਾ ਬਣਾਉਣ ਦਾ ਫ਼ੈਸਲਾ ਕੀਤਾ।
==ਆਰਕੀਟੈਕਚਰ==
ਸ਼ੁਰੂ ਵਿੱਚ ਅਕਾਲ ਤਖਤ ਦੀ ਭੂਮੀ ਦੇ ਮੂਲ ਟੁਕੜਾ ਉਹ ਖੁੱਲੀ ਥਾਂ ਸੀ ਜਿਥੇ ਗੁਰੂ ਹਰਗੋਬਿੰਦ ਜੀ ਬਚਪਨ ਵਿੱਚ ਖੇਡਿਆ ਕਰਦੇ ਸਨ। ਉਥੇ ਮਿੱਟੀ ਦਾ ਇੱਕ 3.5 ਮੀਟਰ ਉੱਚ ਟਿੱਲਾ ਸੀ ਜਿਸ ਨੂੰ ਗੁਰੁ ਜੀ ਨੇ ਮੂਲ ਤਖ਼ਤ ਤੇ ਰਾਇਲਟੀ ਦੇ ਪ੍ਰਤੀਕ ਚਿੰਨ੍ਹ ਛਤਰ ਅਤੇ ਚੌਰ ਸਮੇਤ ਇੱਕ ਰਾਜਾ ਦੀ ਤਰ੍ਹਾਂ ਦਰਬਾਰ ਲਾਕੇ ਬੈਠ ਜਾਂਦੇ ਸਨ, ਅਤੇ ਯਾਚਿਕਾਵਾਂ ਪ੍ਰਾਪਤ ਕਰਨ ਅਤੇ ਇਨਸਾਫ਼ ਕਰਨ ਦੇ ਆਲੀਸ਼ਾਨ ਕਾਰਜ ਕਰਦੇ। ਅੱਜ ਦਾ ਅਕਾਲ ਤਖ਼ਤ ਇੱਕ ਵੱਡੀ 5 ਮੰਜ਼ਿਲਾ ਆਧੁਨਿਕ ਸੰਰਚਨਾ ਹੈ (3 ਮੰਜ਼ਿਲਾ ਮਹਾਰਾਜਾ ਰਣਜੀਤ ਸਿੰਘ ਦੁਆਰਾ ਜੋੜੀਆਂ ਗਈਆਂ ਸਨ) ਜੋ ਸੰਗਮਰਮਰ ਨਾਲ ਜੜਿਆ ਹੈ ਅਤੇ ਗੁੰਬਦ ਦੀ ਉਸਾਰੀ ਸਰਦਾਰ ਹਰੀ ਸਿੰਘ ਨਲਵਾ ਨੇ ਕਰਵਾਈ ਸੀ। ਗੁੰਬਦ ਤੇ ਸੋਨੇ ਪਤਰੇ ਮੜ੍ਹੇ ਹੋਏ ਹਨ। ਇਹ ਗੁਰੂ ਹਰਗੋਬਿੰਦ ਦੇ ਸਰਲ ਤਖ਼ਤ ਦੇ ਡਿਜਾਇਨ ਨੂੰ ਵਿਅਕਤ ਨਹੀਂ ਕਰਦਾ।

===ਕੰਧ ਚਿੱਤਰਾਂ ਦੀ ਕਥਾ===
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ।ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਭਾਈ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇੱਥੌਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਹਾਲਾਂਕਿ, ਹਾਲ ਹੀ ਵਿੱਚ ਬਹਾਲੀ ਦੇ ਕੰਮ ਸੁਹਣੀ ਪੇਂਟ ਕੀਤੀ ਚੂਨਾ ਪਲੱਸਤਰ ਦੀ ਇੱਕ ਤਹਿ ਨੰਗੀ ਹੋਈ ਹੈ ਜੋ ਮੂਲ ਤਖ਼ਤ ਦਾ ਹਿੱਸਾ ਹੋ ਸਕਦੀ ਹੈ। ਇਸ ਦੀਆਂ ਕੰਧਾਂ ਉੱਤੇ 19ਵੀਂ ਸਦੀ ਵਿੱਚ ਚਿੱਤਰ ਉਲੀਕੇ ਗਏ ਸਨ। ਇਨ੍ਹਾਂ ਕੰਧ-ਚਿੱਤਰਾਂ ਦੇ ਰੰਗ ਕੁਝ ਥਾਵਾਂ ਤੋਂ ਮਿਟ ਗਏ ਸਨ, ਪਰ ਅਜੇ ਵੀ ਸਾਂਭੇ ਜਾ ਸਕਣ ਦੀ ਸਥਿਤੀ ਵਿੱਚ ਸਨ। 1984 ਦੇ ਬਲਿਊ ਸਟਾਰ ਸਮੇਂ ਇਹ ਨਸ਼ਟ ਹੋ ਗਏ। ਇਥੇ ਤਿੰਨ ਕੰਧ-ਚਿੱਤਰ ਸਨ। ਇੱਕ ਤੇ ਲਿਖਿਆ ਸੀ: ‘ਘੋੜੇ ਲਿਆ ਭਾਈ ਬਿਧੀ ਚੰਦ ਹਜੂਰਾ।’ ਕਾਬੁਲ ਤੋਂ ਦੋ ਮਸੰਦ ਦੋ ਬਹੁਤ ਸੁੰਦਰ ਘੋੜੇ ਗੁਰੂ ਹਰਗੋਬਿੰਦ ਸਾਹਿਬ ਨੂੰ ਭੇਟ ਕਰਨ ਲਈ ਲਿਆ ਰਹੇ ਸਨ। ਜਦੋਂ ਉਹ ਲਾਹੌਰ ਨੇੜਿਓਂ ਲੰਘ ਰਹੇ ਸਨ ਤਾਂ ਇਨ੍ਹਾਂ ਘੋੜਿਆਂ ਦੀ ਸ਼ਾਨ ਦੇਖ ਕੇ ਕਿਸੇ ਨੇ ਲਾਹੌਰ ਦੇ ਮੁਗ਼ਲ ਗਵਰਨਰ ਨੂੰ ਦੱਸ ਪਾਈ। ਉਹ ਖੁਦ ਘੋੜੇ ਦੇਖਣ ਆਇਆ। ਉਹ ਘੋੜਿਆਂ ਨੂੰ ਜ਼ਬਰੀ ਲਾਹੌਰ ਦੇ ਸ਼ਾਹੀ ਤਬੇਲੇ ਵਿੱਚ ਲੈ ਗਿਆ। ਜਦੋਂ ਇਹ ਸਾਰੀ ਵਿਥਿਆ ਗੁਰੂ ਹਰਗੋਬਿੰਦ ਸਾਹਿਬ ਨੂੰ ਪਤਾ ਲੱਗੀ ਤਾਂ ਉਨ੍ਹਾਂ ਦੇ ਇੱਕ ਸ਼ਰਧਾਲੂ ਭਾਈ ਬਿਧੀ ਚੰਦ ਨੇ ਲਾਹੌਰ ਦੇ ਸ਼ਾਹੀ ਤਬੇਲੇ ਵਿੱਚੋਂ ਘੋੜੇ ਕੱਢ ਲਿਆਉਣ ਦਾ ਪ੍ਰਣ ਲਿਆ ਅਤੇ ਬੜੀ ਹੁਸ਼ਿਆਰੀ ਨਾਲ ਘੋੜੇ ਲੈ ਆਇਆ। ਇਹ ਵਾਰਤਾ ਇੱਕ ਕੰਧ ਚਿੱਤਰ ਵਿੱਚ ਅੰਕਿਤ ਸੀ। ਇੱਕ ਹੋਰ ਕੰਧ ਚਿੱਤਰ ਵਿੱਚ ਗੁਰੂ ਜੀ ਰਾਗੀ ਸਿੰਘਾਂ ਤੋਂ ਕੀਰਤਨ ਸੁਣ ਰਹੇ ਸਨ। ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੇ ਇੱਕ ਚਿੱਤਰ ਵਿੱਚ ਉਹ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਉਂਦੇ ਸਨ। ਇੱਕ ਹੋਰ ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਦ੍ਰਿਸ਼ ਸੀ। ਤਿੰਨ ਕੰਧ ਚਿੱਤਰ ਕਬੀਰ, ਸੈਣ ਅਤੇ ਧਰੁਵ ਭਗਤਾਂ ਨਾਲ ਸਬੰਧਿਤ ਸਨ। ਲਗਪਗ 30 ਚਿੱਤਰ ਪੇਂਟ ਕੀਤੇ ਗਏ ਸਨ।
==ਅੱਠ ਪਹਿਰੀ ਮਰਯਾਦਾ==
===ਕਿਵਾੜ ਖੁਲ੍ਹਣੇ===
ਸ੍ਰੀ ਹਰਿਮੰਦਰ ਸਾਹਿਬ ਦੇ ਅੰਮ੍ਰਿਤ ਵੇਲੇ ਕਿਵਾੜ ਖੁਲ੍ਹਣ ਤੋਂ ਇੱਕ ਘੰਟਾ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਿਵਾੜ ਖੁੱਲ੍ਹ ਜਾਂਦੇ ਹਨ। ਉਸ ਤੋਂ ਇੱਕ ਘੰਟਾ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਨਗਾਰੇ ’ਤੇ ਨਗਾਰਚੀ ਚੋਟ ਲਗਾਉਂਦਾ ਹੈ। ਗੁਰੂ ਸਾਹਿਬ ਜੀ ਦੀ ਸਵਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਜਾਣ ਸੰਬੰਧੀ ਮਰਯਾਦਾ ਅਨੁਸਾਰ ਸਾਰੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਦਰਸ਼ਨੀ ਡਿਊਢੀ ਵਿੱਚ ਸੁਨਹਿਰੀ ਪਾਲਕੀ ਦੇ ਦਾਖਲ ਹੋਣ ਤਕ ਨਗਾਰਾ ਵਜਦਾ ਰਹਿੰਦਾ ਹੈ।<ref>[http://new.sgpc.net/%E0%A8%85%E0%A9%B1%E0%A8%A0-%E0%A8%AA%E0%A8%B9%E0%A8%BF%E0%A8%B0%E0%A9%80-%E0%A8%AE%E0%A8%B0%E0%A8%AF%E0%A8%BE%E0%A8%A6%E0%A8%BE/ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੱਠ ਪਹਿਰੀ ਮਰਯਾਦਾ]</ref>
===ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼===
ਸ੍ਰੀ ''ਗੁਰੂ ਗ੍ਰੰਥ ਸਾਹਿਬ'' ਜੀ ਦੀ ਸਵਾਰੀ ਦੇ ਚਲੇ ਜਾਣ ਤੋਂ ਬਾਅਦ ਤਖ਼ਤ ਸਾਹਿਬ ਦੇ ਅੰਦਰਵਾਰ ਤੇ ਬਾਹਰਵਾਰ ਦੋਹਾਂ ਥਾਵਾਂ ਤੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਜੀ ਦੇ ਦੋ ਪਾਵਨ ਸਰੂਪਾਂ ਦਾ ਸਤਿਕਾਰ ਸਹਿਤ ਪ੍ਰਕਾਸ਼ ਕੀਤਾ ਜਾਂਦਾ ਹੈ। ਫਿਰ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਂਦੇ ਹਨ। ਤਖ਼ਤ ਸਾਹਿਬ ਦੇ ਸਾਹਮਣੇ ਹੇਠ ਤਖ਼ਤ ਸਾਹਿਬ ਦਾ ਹਜ਼ੂਰੀ ਰਾਗੀ ਜੱਥਾ ‘ਆਸਾ ਦੀ ਵਾਰ’ ਦਾ ਕੀਰਤਨ ਕਰਦਾ ਹੈ।
===ਨਗਾਰੇ ਤੇ ਚੋਟ===
== ਹੁਕਮਨਾਮੇ==
ਸ੍ਰੀ ਅਕਾਲ ਤਖ਼ਤ ਸਾਹਿਬ ‘ਗੁਰੂ-ਪੰਥ’ ਦੀ ਪ੍ਰਤੀਨਿਧ ਸੰਸਥਾ ਹੋਣ ਕਰਕੇ ਸਮੇਂ-ਸਮੇਂ ਗੁਰਮਤਿ ਵਿਧੀ ਵਿਧਾਨ ਅਨੁਸਾਰ ਹੁਕਮਨਾਮੇ, ਆਦੇਸ਼ ਤੇ ਪੰਥਕ ਫ਼ੈਸਲੇ ਕਰਦਾ ਰਿਹਾ ਹੈ।<ref>[http://new.sgpc.net/%E0%A8%B8%E0%A9%8D%E0%A8%B0%E0%A9%80-%E0%A8%85%E0%A8%95%E0%A8%BE%E0%A8%B2-%E0%A8%A4%E0%A9%99%E0%A8%A4-%E0%A8%B8%E0%A8%BE%E0%A8%B9%E0%A8%BF%E0%A8%AC-%E0%A8%B9%E0%A9%81%E0%A8%95%E0%A8%AE%E0%A8%A8/ ਸ੍ਰੀ ਅਕਾਲ ਤਖ਼ਤ ਸਾਹਿਬ: ਹੁਕਮਨਾਮੇ]</ref>

==ਬਲਿਊ ਸਟਾਰ ਆਪ੍ਰੇਸ਼ਨ ਸਮੇਂ ਹੋਈ ਬਰਬਾਦੀ==
==ਤਖ਼ਤ ਸ੍ਰੀ ਪਟਨਾ ਸਾਹਿਬ==
ਜੂਨ 1984 ਵਿੱਚ ਭਾਰਤੀ ਸੈਨਾ ਦੀ ਬਲਿਊ ਸਟਾਰ ਆਪ੍ਰੇਸ਼ਨ ਸਮੇਂ ਕੀਤੀ ਕਾਰਵਾਈ ਦੇ ਨਤੀਜੇ ਵਜੋਂ ਅਕਾਲ ਤਖ਼ਤ ਦਾ ਭਾਰੀ ਨੁਕਸਾਨ ਹੋਇਆ।<ref name=Singh>{{cite web|title=Akāl Takht|url=http://www.britannica.com/EBchecked/topic/11356/Akal-Takht|publisher=Britannica|accessdate=5 January 2013}}</ref><ref>{{cite web|title=AROUND HARMANDIR SAHIB|url=http://www.sgpc.net/golden-temple/around.asp|publisher=Shiromani Gurdwara Parbandhak Committee|accessdate=5 January 2013}}</ref> 6 ਜੂਨ 1984 ਨੂੰ ਭਾਰਤੀ ਸੈਨਾ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਤੇ ਉਸਦੇ ਹਥਿਆਰਬੰਦ ਹਮੈਤੀਆਂ ਨੂੰ ਕਾਬੂ ਕਰਨ ਲਈ ਟੈਂਕ ਤੱਕ ਇਸਤੇਮਾਲ ਕੀਤੇ ਸਨ।
 
2005 ਵਿੱਚ ਪ੍ਰਧਾਨ ਮੰਤਰੀ [[ਮਨਮੋਹਨ ਸਿੰਘ]] ਨੇ ਉਨ੍ਹਾਂ ਮੰਦਭਾਗੇ ਦਿਨਾਂ ਦੌਰਾਨ ਵਾਪਰੀਆਂ ਮਾੜੀਆਂ ਘਟਨਾਵਾਂ ਲਈ ਸਿੱਖਾਂ ਤੋਂ ਹੀ ਨਹੀਂ ਸਾਰੇ ਰਾਸ਼ਟਰ ਤੋਂ ਮੁਆਫੀ ਮੰਗੀ ਸੀ।{{quotation|......ਜੋ ਕੁਝ 1984 ਵਿੱਚ ਹੋਇਆ ਉਹ ਸਾਡੇ ਸੰਵਿਧਾਨ ਵਿੱਚ ਦਰਜ ਰਾਸ਼ਟਰ ਦੇ ਸੰਕਲਪ ਦਾ ਹੀ ਨਿਖੇਧ ਹੈ। ਅਤੀਤ ਸਾਡੇ ਪਿੱਛੇ ਰਹਿ ਗਿਆ ਹੈ। ਉਸਨੂੰ ਅਸੀਂ ਬਦਲ ਨਹੀਂ ਸਕਦੇ, ਲੇਕਿਨ ਭਵਿੱਖ ਨੂੰ ਅਸੀਂ ਲਿਖ ਸਕਦੇ ਹਾਂ। ਸਾਡੇ ਕੋਲ ਸਾਡੇ ਸਾਰਿਆਂ ਲਈ ਬਿਹਤਰ ਭਵਿੱਖ ਲਿੱਖ ਲੈਣ ਦੀ ਇੱਛਾ ਸ਼ਕਤੀ ਅਵਸ਼ ਹੋਣੀ ਚਾਹੀਦੀ ਹੈ।"<ref>{{cite web|title=India: Bring Charges for Newly Discovered Massacre of Sikhs|url=http://www.hrw.org/en/news/2011/04/25/india-bring-charges-newly-discovered-massacre-sikhs|work=25 April 2011|publisher=Human Rights Watch|accessdate=5 January 2013}}</ref> }}
ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ(22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ।
 
==ਤਖ਼ਤ ਸ੍ਰੀ ਕੇਸ਼ਗੜ੍ਹ ==
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ, ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ |ਸੰਨ 1699 ਈ. (1756 ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ |ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ |
 
==ਸ਼੍ਰੀ ਦਮਦਮਾ ਸਾਹਿਬ==
ਪਿੰਡ ਸਾਬੋਕੀ ਤਲਵੰਡੀ ਪਾਸ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇੱਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਭਾਈ ਮਨੀਸਿੰਘ ਜੀ ਨੂੰ ਨਾਲ ਲੈਕੇ ਇਸ ਥਾਂ ਦਿੱਲੀ ਤੋਂ ਸ੍ਵਾਮੀ ਦਾ ਦਰਸ਼ਨ ਕਰਨ ਆਏ। ਦਸ਼ਮੇਸ਼ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। * ਫੂਲਵੰਸ਼ ਦੇ ਰਤਨ ਤਿਲੋਕਸਿੰਘ ਤੇ ਰਾਮਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਤੋਂ ਅੰਮ੍ਰਿਤ ਪਾਨ ਕੀਤਾ। ਜੰਗਲ ਨੂੰ ਸਰਸਬਜ਼ ਕਰਨ ਲਈ ਨਹਿਰਾਂ ਦਾ ਵਰ ਭੀ ਇਸੇ ਥਾਂ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ।
 
==ਤਖਤ ਸ਼੍ਰੀ ਹਜ਼ੂਰ ਸਾਹਿਬ ==
ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਵਿੱਚ ਸਥਿਤ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ| ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ |

{{ਸਿੱਖੀ}}
{{ਸਿੱਖੀ}}
==ਹਵਾਲੇ==
{{ਹਵਾਲੇ}}

[[ਸ਼੍ਰੇਣੀ:ਤਖ਼ਤ ਸਾਹਿਬ]]
[[ਸ਼੍ਰੇਣੀ:ਤਖ਼ਤ ਸਾਹਿਬ]]

14:07, 16 ਸਤੰਬਰ 2020 ਮੁਤਾਬਕ ਸਭ ਤੋਂ ਨਵਾਂ ਦੁਹਰਾਅ

ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਪੁਰਾਤਨ ਤਖ਼ਤ ਸਾਹਿਬ ਹਨ। ਇਸ ਤਖ਼ਤ ਸਾਹਿਬ ਦੀ ਸਥਾਪਨਾ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ (سری گرو حرگوبِند جی) ਨੇ 1609 ਵਿੱਚ ਕੀਤੀ ਸੀ, ਅਤੇ ਅਕਾਲ ਤਖ਼ਤ ਨਾਂ ਦਿੱਤਾ (ਅਕਾਲ (ਭਾਵ ਰੱਬ) ਦਾ ਤਖ਼ਤ। ਇਸ ਤਖ਼ਤ ਸਾਹਿਬ ਨੂੰ ਹਰਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਸਾਮਣੇ ਸਥਾਪਿਤ ਕੀਤਾ ਗਿਆ ਹੈ। ਇੱਥੇ ਗੁਰੂ ਜੀ ਆਪਣਾ ਦਰਬਾਰ ਲੈਂਦੇ ਸਨ। ਬਾਅਦ ਵਿਚ, ਸਰਬਤ ਖਾਲਸਾ ਨੇ ਸਾਰੇ ਵਾਦ ਵਿਵਾਦਾਂ, ਜੰਗਾਂ ਅਤੇ ਸ਼ਾਂਤੀ ਸਥਾਪਤੀ ਦਾ ਸਾਰਾ ਨਿਪਟਾਰਾ ਇੱਥੇ ਹੀ ਕੀਤਾ।

ਇਥੇ ਕਿਸੇ ਸਮੇਂ ਢਾਢੀ ਵਾਰਾਂ ਗਾਉਣ ਦੀ ਸ਼ੁਰੂਆਤ ਹੋਈ ਸੀ, ਜੋ ਅਜੇ ਵੀ ਪ੍ਰਥਾ ਕਰਤ ਚਲੀ ਆ ਰਹੀ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦਾ ਦੂਜਾ ਸਥਾਨ ਹੈ। ਸਭ ਤਖਤਾਂ ਦਾ ਸਿੱਖੀ ਨੂੰ ਇੱਕ ਮੁਠ ਰਖਣ ਲਈ ਇਤਿਹਾਸ 'ਚ ਆਪੋ ਆਪਣਾ ਯੋਗਦਾਨ ਹੈ।

ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ

ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ।ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਭਾਈ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇੱਥੌਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।

ਤਖ਼ਤ ਸ੍ਰੀ ਪਟਨਾ ਸਾਹਿਬ

ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ(22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ।

ਤਖ਼ਤ ਸ੍ਰੀ ਕੇਸ਼ਗੜ੍ਹ

ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ, ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ |ਸੰਨ 1699 ਈ. (1756 ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ |ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ |

ਸ਼੍ਰੀ ਦਮਦਮਾ ਸਾਹਿਬ

ਪਿੰਡ ਸਾਬੋਕੀ ਤਲਵੰਡੀ ਪਾਸ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇੱਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਭਾਈ ਮਨੀਸਿੰਘ ਜੀ ਨੂੰ ਨਾਲ ਲੈਕੇ ਇਸ ਥਾਂ ਦਿੱਲੀ ਤੋਂ ਸ੍ਵਾਮੀ ਦਾ ਦਰਸ਼ਨ ਕਰਨ ਆਏ। ਦਸ਼ਮੇਸ਼ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। * ਫੂਲਵੰਸ਼ ਦੇ ਰਤਨ ਤਿਲੋਕਸਿੰਘ ਤੇ ਰਾਮਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਤੋਂ ਅੰਮ੍ਰਿਤ ਪਾਨ ਕੀਤਾ। ਜੰਗਲ ਨੂੰ ਸਰਸਬਜ਼ ਕਰਨ ਲਈ ਨਹਿਰਾਂ ਦਾ ਵਰ ਭੀ ਇਸੇ ਥਾਂ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ।

ਤਖਤ ਸ਼੍ਰੀ ਹਜ਼ੂਰ ਸਾਹਿਬ