ਨਾਜ਼ੀਆ ਤਬੱਸੁਮ ਨਜ਼ੀਰ (ਜਨਮ 9 ਜਨਵਰੀ 1978) ਗੁਜਰਾਂਵਾਲਾ ਤੋਂ ਇੱਕ ਪਾਕਿਸਤਾਨੀ ਮਹਿਲਾ ਕ੍ਰਿਕਟਰ ਹੈ । ਉਸਨੇ ਪਹਿਲੇ ਟੈਸਟ ਕ੍ਰਿਕਟ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੈਚਾਂ ਵਿੱਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਦੀ ਨੁਮਾਇੰਦਗੀ ਕੀਤੀ ਸੀ।[1]

ਹਵਾਲੇ

  1. "Nazia Nazir". ESPNcricinfo. Retrieved 4 October 2013. 

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ