ਨਾਨਕ ਸ਼ਾਹ ਫਕੀਰ

ਭਾਰਤਪੀਡੀਆ ਤੋਂ
imported>Satdeepbot (clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 09:58, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:Infobox film

ਨਾਨਕ ਸ਼ਾਹ ਫਕੀ੍ਰ 2015 ਦੀ ਇੱਕ ਪੰਜਾਬੀ ਫਿਲਮ ਹੈ। ਇਹ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਦੇ ਜੀਵਨ ਅਤੇ ਉਹਨਾਂ ਦੀਆਂ ਸਿੱਖਿਆਵਾਂ ਉੱਪਰ ਬਣੀ ਹੋਈ ਹੈ।[1] ਇਸਦੇ ਨਿਰਮਾਤਾ ਹਰਿੰਦਰ ਐਸ ਸਿੱਕਾ ਸਨ। ਫਿਲਮ ਨੂੰ 2014 ਕਾਨਸ ਫਿਲਮ ਉਤਸਵ ਵਿੱਚ ਚੰਗਾ ਹੁੰਗਾਰਾ ਮਿਲਿਆ। ਫਿਲਮ 17 ਅਪ੍ਰੈਲ 2015 ਨੂੰ ਰਿਲੀਜ਼ ਹੋਈ।

ਹਵਾਲੇ

ਫਰਮਾ:Reflist