ਨਿੱਕਾ ਜ਼ੈਲਦਾਰ 2
ਨਿੱਕਾ ਜ਼ੈਲਦਾਰ 2 ਇੱਕ ਆਗਾਮੀ 2017 ਪੰਜਾਬੀ ਫ਼ਿਲਮ ਹੈ ਜੋ ਸਿਮਰਜੀਤ ਸਿੰਘ ਦੁਆਰਾ ਨਿਰਦੇਸ਼ਤ ਹੈ, ਅਤੇ ਜਗਦੀਪ ਸਿੱਧੂ ਦੁਆਰਾ ਲਿਖੀ ਗਈ ਹੈ। ਇਸ ਵਿੱਚ ਮੁੱਖ ਕਿਰਦਾਰ ਵਜੋਂ ਐਮੀ ਵਿਰਕ, ਸੋਨਮ ਬਾਜਵਾ, ਵਮਿਕਾ ਗੱਬੀ ਹੈ। ਇਸਨੂੰ ਪੂਰੇ ਵਿਸ਼ਵ ਵਿੱਚ 22 ਸਿਤੰਬਰ, 2017 ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਹੈ। ਇਹ ਕਾਮੇਡੀ, ਰੋਮਾਂਟਿਕ, ਡਰਾਮਾ ਫ਼ਿਲਮ ਹੈ। ਇਹ 2016 ਦੀ ਫ਼ਿਲਮ ਨਿੱਕਾ ਜ਼ੈਲਦਾਰ ਦਾ ਸੀਕਵਲ ਹੈ।