ਨੌਰਾ ਨਵਨਿੰਦਰਾ ਬਹਿਲ ਦਾ ਲਿਖਿਆ ਹੋਇਆ ਪੰਜਾਬੀ ਨਾਟਕ ਹੈ,ਜਿਸ ਨੂੰ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਇਸ ਨਾਟਕ ਦੇ ਮੁੱੱਢਲੇ ਸ਼ੋਅ ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਕੀਤੇ ਗਏ ਹਨ।[1] ਨਾਟਕ ਵਿੱਚ ਪੰਜਾਬੀ ਨਾਟਕ ਦੀ ਨਕੜਦਾਦੀ ਨੌਰਾ ਰਿਚਰਡ ਦਾ ਜੀਵਨ ਪੇਸ਼ ਕੀਤਾ ਗਿਆ ਹੈ।

ਹਵਾਲੇ

ਫਰਮਾ:ਹਵਾਲੇ

  1. Lua error in package.lua at line 80: module 'Module:Citation/CS1/Suggestions' not found.