ਨੌਰੰਗ ਸਿੰਘ
>Satdeepbot (clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 04:50, 5 ਮਈ 2019 ਦਾ ਦੁਹਰਾਅ
ਨੌਰੰਗ ਸਿੰਘ (1910 - 1963[1]) ਪੰਜਾਬੀ ਦੇ ਕਹਾਣੀਕਾਰ ਸਨ। ਉਸਨੇ ਦੱਬੇ-ਕੁਚਲੇ ਅਤੇ ਅਣਗੌਲੇ ਲੋਕਾਂ ਦੇ ਜੀਵਨ ਨੂੰ ਆਪਣੇ ਗਲਪ ਦਾ ਵਿਸ਼ਾ ਬਣਾਇਆ ਅਤੇ ਉਹਨਾਂ ਵਿੱਚੋਂ ਆਪਣੇ ਪਾਤਰ ਲਏ। ਉਸਨੇ ਚਾਰ ਕਹਾਣੀ ਸੰਗ੍ਰਹਿ ਅਤੇ ਇੱਕ ਨਾਵਲ ਪੰਜਾਬੀ ਸਾਹਿਤ ਨੂੰ ਦਿੱਤੇ ਹਨ।[2] ਮੁਰਕੀਆਂ ਅਤੇ ਹਾਰ ਜਿੱਤ ਉਸ ਦੀਆਂ ਪ੍ਰਸਿਧ ਨਿੱਕੀਆਂ ਕਹਾਣੀਆਂ ਹਨ।
ਰਚਨਾਵਾਂ
ਕਹਾਣੀ ਸੰਗ੍ਰਹਿ
ਹੋਰ
- ਮਿੰਦੋ (ਨਾਵਲ)