ਨੰਗਲ (ਫਰੀਦਕੋਟ)

ਭਾਰਤਪੀਡੀਆ ਤੋਂ
.>Gurbakhshish chand ਦੁਆਰਾ ਕੀਤਾ ਗਿਆ 09:33, 19 ਫ਼ਰਵਰੀ 2017 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:ਬੇ-ਹਵਾਲਾ

ਪਿੰਡ ਨੰਗਲ ਜ਼ਿਲਾ ਫਰੀਦਕੋਟ

ਪਿੰਡ ਨੰਗਲ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 400 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1000 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਢੁਡੀ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ ਬੀੜ ਸਿਖ੍ਹਾ ਵਾਲਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਫਰੀਦਕੋਟ 8 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ

ਫਰਮਾ:ਅਧਾਰ