ਪ੍ਰੋਫ਼ੈਸਰ ਮੋਹਨ ਸਿੰਘ

ਫਰਮਾ:Infobox writer

ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978)[1] ਪੰਜਾਬੀ ਦਾ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸੀ। ਵਧੇਰੇ ਕਰਕੇ ਉਸ ਦੀ ਪਛਾਣ ਕਵੀ ਕਰਕੇ ਹੈ।

ਜੀਵਨੀ

ਮੋਹਨ ਸਿੰਘ 20 ਅਕਤੂਬਰ, 1905 ਨੂੰ ਪੰਜਾਬ ਦੇ ਨਗਰ ਹੋਤੀ ਮਰਦਾਨ (ਪਾਕਿਸਤਾਨ) ਵਿੱਚ ਪੈਦਾ ਹੋਇਆ। ਉਸ ਦਾ ਜੱਦੀ ਪਿੰਡ ਰਾਵਲਪਿੰਡੀ ਨੇੜੇ ਧਮਿਆਲ ਹੈ। ਉਸ ਦੇ ਚਿਹਰੇ ਦੀ ਭਾਵੁਕਤਾ ਦੀ ਨੁਹਾਰ ਹੋਰ ਵੀ ਤਿਖੇਰੀ ਹੋ ਗਈ ਜਦੋਂ ਉਸ ਦੀ ਪਤਨੀ ਦੀ ਬੇਵਕਤੀ ਮੌਤ ਹੋ ਗਈ। ਉਸ ਸਮੇਂ ਤੋਂ ਲਿਖਣਾ ਆਰੰਭ ਦਿੱਤਾ। 3 ਮਈ, 1978 ਨੂੰ ਉਹਨਾਂ ਦੀ ਮੌਤ ਹੋ ਗਈ।[ਹਵਾਲਾ ਲੋੜੀਂਦਾ]

ਸੰਪਾਦਨ

ਮੋਹਨ ਸਿੰਘ ਨੇ ਪੰਜਾਬੀ ਮੈਗਜੀਨ ਪੰਜ ਦਰਿਆ ਦੀ ਸੰਪਾਦਨਾ ਕੀਤੀ। ਪੰਜਾਬੀ ਸਾਹਿਤਕ ਪੱਤਰਕਾਰੀ ਵਿੱਚ ਅਗਸਤ 1939 ਦੇ ਅੰਕ ਨਾਲ 'ਪੰਜ ਦਰਿਆ' ਦਾ ਪ੍ਰਵੇਸ਼ ਹੁੰਦਾ ਹੈ। ਇਹ ਪੱਤਰ 1947 ਤੱਕ ਲਾਹੌਰ ਤੋਂ ਪ੍ਰਕਾਸ਼ਿਤ ਹੁੰਦਾ ਰਿਹਾ। ਦੇਸ਼ ਵੰਡ ਦਾ ਸ਼ਿਕਾਰ ਹੋ ਕੇ ਇਹ ਪੱਤਰ ਕੁਝ ਸਮਾਂ ਬੰਦ ਰਿਹਾ ਤੇ ਮੁੜ ਜਨਵਰੀ 1949 ਵਿੱਚ ਕਚਹਿਰੀ ਰੋਡ ਅੰਮ੍ਰਿਤਸਰ ਤੋਂ ਸ਼ੁਰੂ ਹੋਇਆ1 ਅਤੇ ਕੁਝ ਸਮਾਂ ਇਹ ਲੁਧਿਆਣਾ ਅਤੇ ਜਲੰਧਰ ਤੋਂ ਵੀ ਛਪਦਾ ਰਿਹਾ। 2 ਅਪ੍ਰੈਲ, 1964 ਦੇ ਅੰਕ ਵਿੱਚ ਮੋਹਨ ਸਿੰਘ ਦਾ ਆਖ਼ਰੀ ਸੰਪਾਦਕੀ ‘ਦਰਿਆਵਾਂ ਦੇ ਮੋੜ’ ਛਪਿਆ।[ਹਵਾਲਾ ਲੋੜੀਂਦਾ]

ਰਚਨਾਵਾਂ

ਕਾਵਿ ਸੰਗ੍ਰਹਿ

ਅਨੁਵਾਦ

ਮਹਾਂਕਾਵਿ

  • ਨਨਕਾਇਣ

ਕਹਾਣੀਆਂ

ਹਵਾਲੇ

ਬਾਹਰਲੇ ਸ੍ਰੋਤ

ਫਰਮਾ:ਪੰਜਾਬੀ ਲੇਖਕ ਫਰਮਾ:ਸਾਹਿਤ ਅਕਾਦਮੀ ਇਨਾਮ ਜੇਤੂ