ਪ੍ਰੋ. ਰਾਜਪਾਲ ਸਿੰਘ

ਭਾਰਤਪੀਡੀਆ ਤੋਂ

ਫਰਮਾ:Infobox writer ਪ੍ਰੋ. ਰਾਜਪਾਲ ਸਿੰਘ,ਪੰਜਾਬ ਦੇ ਸੱਭਿਆਚਾਰਕ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਇੱਕ ਨਾਮਵਰ ਸ਼ਖਸ਼ੀਅਤ ਸਨ।ਉਹਨਾ ਨੇ ਅਧਿਆਪਨ ਦੇ ਕਿੱਤੇ ਦੇ ਨਾਲ ਨਾਲ ਲੋਕ ਕਲਾਵਾਂ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਚੋਖਾ ਯੋਗਦਾਨ ਪਾਇਆ।ਉਹ 1 ਮਾਰਚ 2018 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।[1][2][3]

ਹਵਾਲੇ