ਫਰਮਾ:Infobox settlement ਬਠਿੰਡਾ ਜ਼ਿਲ੍ਹਾ ਪੰਜਾਬ ਦੇ ਜ਼ਿਲਿਆਂ ਵਿੱਚੋਂ ਇੱਕ ਜ਼ਿਲ੍ਹਾ ਹੈ। ਇਹ ਮਾਲਵਾ ਖੇਤਰ ਵਿੱਚ ਆਉਂਦਾ ਹੈ। ਇਸ ਦਾ ਖੇਤਰਫ਼ਲ 3,344 ਵਰਗ ਕਿਲੋਮੀਟਰ ਹੈ। ਇਸ ਦੇ ਨਾਲ ਉੱਤਰ ਵਿੱਚ ਮੋਗਾ ਜ਼ਿਲ੍ਹਾ ਅਤੇ ਫ਼ਰੀਦਕੋਟ ਜ਼ਿਲ੍ਹਾ, ਪੱਛਮ ਵਿੱਚ ਮੁਕਤਸਰ ਜ਼ਿਲ੍ਹਾ, ਪੂਰਬ ਵਿੱਚ ਬਰਨਾਲਾ ਜ਼ਿਲ੍ਹਾ ਅਤੇ ਮਾਨਸਾ ਜ਼ਿਲ੍ਹਾ, ਅਤੇ ਦੱਖਣ ਵਿੱਚ ਹਰਿਆਣਾ ਰਾਜ ਲੱਗਦਾ ਹੈ। ਇੱਥੇ ਪੰਜਾਬ ਦੀ ਸਭ ਤੋਂ ਜ਼ਿਆਦਾ ਨਰਮੇ ਦੀ ਪੈਦਾਵਾਰ ਹੁੰਦੀ ਹੈ।

ਹੋਰ ਵੇਖੋ

ਹਵਾਲੇ

ਫਰਮਾ:ਹਵਾਲੇ ਫਰਮਾ:ਪੰਜਾਬ (ਭਾਰਤ)