ਫਰਮਾ:Infobox military conflict ਬਸੌਲੀ ਦੀ ਲੜਾਈ ਮੁਗਲ ਸਲਤਨਤ ਜਿਸ ਨਾਲ ਪਹਾੜੀ ਰਾਜੇ, ਪਹਾੜੀ ਰਾਜਪੂਤ ਅਤੇ ਸਿੱਖਾਂ ਦੇ ਵਿਚਕਾਰ ਲੜੀ ਗਈ। ਸਰਸਾ ਦੀ ਲੜਾਈ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਅਤੇ ਬਹੁਤ ਸਾਰੇ ਸਿੱਖ ਸਰਸਾ ਨਦੀ ਪਾਰ ਕਰ ਕੇ ਬਸੌਲੀ ਚਲੇ ਗਏ। ਪਹਾੜੀ ਰਾਜਾ ਭੀਮ ਚੰਦ ਦੀ ਸੈਨਾ ਨੇ ਗੁਰੂ ਜੀ ਅਤੇ ਸਿੱਖਾਂ ਦਾ ਪਿੱਛਾ ਕੀਤਾ ਅਤੇ ਗੁਰੂ ਜੀ ਅਤੇ ਸਿੱਖਾਂ ਨੇ ਬੜੀ ਹੀ ਬਹਾਦਰੀ ਨਾਲ ਉਹਨਾਂ ਨੂੰ ਫਿਰ ਹਰਾ ਦਿੱਤਾ ਕਿਉਂਕੇ ਬਸੌਲੀ ਅਤੇ ਜਸਵਾਨ ਦੇ ਰਾਜੇ ਗੁਰੂ ਜੀ ਦੇ ਮਿੱਤਰ ਸਨ।

ਨਤੀਜਾ

ਇਸ 'ਚ ਰਾਜਾ ਭੀਮ ਚੰਦ ਨੇ ਗੁਰੂ ਗੋਬਿੰਦ ਸਿੰਘ ਨਾ ਸਮਝੋਤਾ ਕਰਨਾ ਹੀ ਠੀਕ ਸਮਝਿਆ। ਇਹ ਸੰਧੀ 1702 ਈ: ਦੇ ਮੱਧ ਵਿੱਚ ਹੋਈ। ਜਿਸ ਅਨੁਸਾਰ ਗੁਰੂ ਜੀ ਅਨੰਦਪੁਰ ਸਾਹਿਬ ਰਹਿਣ ਲੱਗ ਪਏ ਜਿਸ ਤੋਂ ਪਿੱਛੋਂ ਹੋਰ ਕੋਈ ਵੀ ਲੜਾਈ ਨਾ ਹੋਈ।[1]

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਸਿੱਖ ਸਲਤਨਤ