ਬਿਸ਼ਨੰਦੀ

.>Gurbakhshish chand ਦੁਆਰਾ ਕੀਤਾ ਗਿਆ 16:33, 24 ਫ਼ਰਵਰੀ 2017 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:ਬੇ-ਹਵਾਲਾ ਬਿਸ਼ਨੰਦੀ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2900 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਤੇ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਜੈਤੋਂ ਬਠਿੰਡਾ ਸੜਕ ਤੋਂ 6 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਚੰਦ ਭਾਨ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ