ਬੁਰਜ ਜਵਾਹਰ ਸਿੰਘ ਵਾਲਾ
.>Satdeepbot (clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 09:40, 5 ਮਈ 2019 ਦਾ ਦੁਹਰਾਅ
ਫਰਮਾ:Infobox settlement ਬੁਰਜ ਜਵਾਹਰ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਬੁਰਜ ਜਵਾਹਰ ਸਿੰਘ ਵਾਲਾ
ਪਿੰਡ ਬੁਰਜ ਜਵਾਹਰ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 360 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1500 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਬੰਬੀਹਾ ਭਾਈ 3 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151208 ਹੈ। ਇਹ ਪਿੰਡ ਫਰੀਦਕੋਟ ਬਾਜਾਖਾਨਾ ਬਠਿੰਡਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 11 ਕਿਲੋਮੀਟਰ ਦੀ ਦੂਰੀ ਤੇ ਹੈ।