ਬੋਕਾਰੋ ਜਿਲਾ

imported>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 13:10, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)

ਫਰਮਾ:ਬੇ-ਹਵਾਲਾ ਬੋਕਾਰੋ ਝਾਰਖੰਡ ਪ੍ਰਾਂਤ ਦਾ ਇੱਕ ਜ਼ਿਲ੍ਹਾ ਹੈ। ਇਹ ਸ਼ਹਿਰ ਆਪਣੇ ਸਰਕਾਰੀ ਖੇਤਰ ਦੇ ਇਸਪਾਤ ਉਦਯੋਗ ਲਈ ਪ੍ਰਸਿੱਧ ਹੈ ਅਤੇ ਸਟੀਲ ਸਿਟੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਬੋਕਾਰੋ ਛੋਟਾ ਨਾਗਪੁਰ ਪਠਾਰ ਵਿੱਚ ਸਥਿਤ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਆਧਾਰ