More actions
ਫਰਮਾ:ਪੰਜ ਪਿਆਰੇ ਭਾਈ ਸਾਹਿਬ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਪੰਜਵੇਂ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਗੁਰ ਨਾਰੈਣ ਜੀ ਅਤੇ ਮਾਤਾ ਦਾ ਨਾਮ ਅਨਕੰਪਾ ਜੀ ਸੀ। ਆਪ ਦਾ ਜਨਮ 1732 (1732) ਬਿ: 5 (5) ਮੱਘਰ ਨੂੰ ਹੋਇਆ। ਆਪ ਬਿਰਦਪੁਰ ਦੇ ਵਾਸੀ ਸਨ। ਮਾਤਾ-ਪਿਤਾ ਨੇ ਆਪ ਨੂੰ 11 (11) ਸਾਲ ਦੀ ਉਮਰ ਵਿੱਚ ਦਸਵੇਂ ਪਾਤਸ਼ਾਹ ਜੀ ਦੀ ਸ਼ਰਨ ਵਿੱਚ ਚੜ੍ਹਾਏ ਸੀ। ਆਪ 1761 (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।