More actions
ਭਾਦੋਂ ਨਾਨਕਸ਼ਾਹੀ ਜੰਤਰੀ ਦਾ ਛੇਵਾਂ ਮਹਿਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਅਗਸਤ ਅਤੇ ਸਤੰਬਰ ਦੇ ਵਿਚਾਲੇ ਆਉਂਦਾ ਹੈ। ਇਸ ਮਹਿਨੇ ਦੇ ਵਿੱਚ 30 ਦਿਨ ਹੁੰਦੇ ਹਨ।
ਇਸ ਮਹੀਨੇ ਦੇ ਮੁੱਖ ਦਿਨ
ਅਗਸਤ
- 16 ਅਗਸਤ (1 ਭਾਦੋਂ) - ਭਾਦੋਂ ਮਹੀਨੇ ਦੀ ਸ਼ੁਰੂਆਤ
ਸਤੰਬਰ
- 1 ਸਤੰਬਰ (17 ਭਾਦੋਂ) - ਗੁਰੂ ਗਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼