ਮਟੌਰ

ਭਾਰਤਪੀਡੀਆ ਤੋਂ
.>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 17:27, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:Infobox settlement ਮਟੌਰ ਪੰਜਾਬ ਦੇ ਮੋਹਾਲੀ ਜਿਲੇ ਦੇ ਡੇਰਾ ਬਸੀ ਬਲਾਕ ਦਾ ਇੱਕ ਪਿੰਡ ਹੈ।[1] ਇਥੇ 1975 ਵਿੱਚ ਕਾਮਾਗਾਟਾ ਮਾਰੂ ਸਾਕੇ ਦੀ ਯਾਦ ਵਿੱਚ ਇੱਕ ਰਾਸ਼ਟਰੀ ਸੰਮੇਲਨ ਕਰਵਾਇਆ ਗਿਆ ਸੀ, ਜਿਸ ਵਿੱਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ੍ਰੀ ਮਤੀ ਇੰਦਰਾ ਗਾਂਧੀ ਨੇ ਵੀ ਸ਼ਿਰਕਤ ਕੀਤੀ ਸੀ, ਇਸ ਲਈ ਇਸਨੂੰ ਕਾਮਾਗਾਟਾ ਮਾਰੂ ਨਗਰ ਵੀ ਕਿਹਾ ਜਾਂਦਾ ਹੈ। ਇਹ ਪਿੰਡ ਚੰਗੀ ਨਸਲ ਦੇ ਦੁਧਾਰੂ ਪਸ਼ੂਆਂ ਲਈ ਵੀ ਮਸ਼ਹੂਰ ਰਿਹਾ ਹੈ ਇਸ ਲਈ ਇਸਨੂੰ ਦੁੱਧ ਵਾਲਾ ਪਿੰਡ , ਵੀ ਕਿਹਾ ਜਾਂਦਾ ਹੈ।[2]

ਹਵਾਲੇ

ਫਰਮਾ:ਹਵਾਲੇ