More actions
ਫਰਮਾ:Infobox writer ਮਦਨ ਵੀਰਾ ਪੰਜਾਬੀ ਕਵੀ ਹੈ। ਨੈਸ਼ਨਲ ਬੁੱਕ ਟਰੱਸਟ ਵਿੱਚ ਸੰਪਾਦਕ (ਪੰਜਾਬੀ), ਅਤੇ ਇੱਕ ਪੱਤਰਕਾਰ ਦੇ ਤੌਰ 'ਤੇ ਕੰਮ ਕਰਨ ਦੇ ਬਾਅਦ, ਉਹ ਹੁਣ ਪੰਜਾਬ ਸਿੱਖਿਆ ਵਿਭਾਗ ਵਿੱਚ ਪੰਜਾਬੀ ਲੈਕਚਰਾਰ ਹੈ। ਉਸ ਦੀਆਂ 4 ਕਵਿਤਾਵਾਂ ਦੀਆਂ ਕਿਤਾਬਾਂ ਦੇ ਇਲਾਵਾ ਇਨਕਲਾਬੀ ਕਵੀ ਪਾਸ਼ ਬਾਰੇ ਇੱਕ ਕਿਤਾਬ ਵੀ ਪ੍ਰਕਾਸ਼ਿਤ ਹੋਈ ਹੈ।
ਕਿਤਾਬਾਂ
- ਭਾਖਿਆ (2009)
- ਖਾਰਾ ਪਾਣੀ
- ਤੰਦ-ਤਾਣੀ (2011)
- ਨਾਬਰਾਂ ਦੀ ਇਬਾਰਤ (2008)[1]
ਹਵਾਲੇ
1 }}
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">