Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਮਨਜਿੰਦਰ ਧਨੋਆ

ਭਾਰਤਪੀਡੀਆ ਤੋਂ

ਫਰਮਾ:Infobox writer ਮਨਜਿੰਦਰ ਧਨੋਆਪੰਜਾਬੀ ਭਾਸ਼ਾ ਦਾ ਇੱਕ ਨੌਜਵਾਨ ਸ਼ਾਇਰ ਹੈ ਜੋ ਕਿ ਗੀਤ ਅਤੇ ਗ਼ਜ਼ਲ ਵਿਧਾ ਵਿੱਚ ਲਿਖਦਾ ਹੈ।ਸੁਰਮ ਸਲਾਈ ਉਸਦਾ 2015 ਵਿੱਚ ਛਪਿਆ ਪਲੇਠਾ ਗ਼ਜ਼ਲ ਸੰਗ੍ਰਹਿ ਹੈ।[1] <poem> ਗ਼ਜ਼ਲ ਰਾਗ ਅੰਨ੍ਹੇ ਸ਼ਬਦ ਕਾਣੇ ਹੋ ਗਏ, ਕਿਸ ਤਰ੍ਹਾਂ ਦੇ ਗੀਤ ਗਾਣੇ ਹੋ ਗਏ। ਸ਼ਹਿਰ ਦਾ ਮੂੰਹ ਧੋ ਦਿਓ ਚਮਕਾ ਦਿਓ, ਰੰਗ ਕੰਧਾਂ ਦੇ ਪੁਰਾਣੇ ਹੋ ਗਏ। ਕਿੱਲ ਕਾਂਟੇ ਚੁਗਣ ਬੱਚੇ ਪੇਟ ਲਈ, ਬਿਨ ਸਕੂਲਾਂ ਤੋਂ ਸਿਆਣੇ ਹੋ ਗਏ। ਸੋਚ ਉਹਨਾਂ ਦੀ ਸਿਮਟ ਕੇ ਰਹਿ ਗਈ, ਜਦ ਘਰਾਂ ਤੋਂ ਉਹ ਘਰਾਣੇ ਹੋ ਗਏ। ਸ਼ੁਕਰੀਆ ਬਰਸਾਤ ਤੇਰਾ ਸ਼ੁਕਰੀਆ, ਖਾਣ ਜੋਗੇ ਚਾਰ ਦਾਣੇ ਹੋ ਗਏ। ਦੋ ਪੁੜਾਂ ਵਿਚਕਾਰ ਫਿਰ ਨਾ ਬੋਲਦੇ, ਲੋਕ ਕਿਉਂ ਏਨੇ ਨਿਤਾਣੇ ਹੋ ਗਏ। ਬਣ ਗਏ ਪੱਥਰ ਦਿਲੇ ਨੇ ਆਦਮੀ, ਸ਼ੀਸ਼ਿਆਂ ਵਰਗੇ ਨੇ ਬਾਣੇ ਹੋ ਗਏ। </Poem>

  • <poem>

ਸੰਨ ਸੰਤਾਲੀ ਤੋਂ ਸੁਣਦਾ ਹੁਣ ਆਪਣੀ ਹੈ ਸਰਕਾਰ ਕੋਟ ਪੁਰਾਣਾ ਰਫੂ ਕਰਾਕੇ ਪਾ ਲੈਂਦਾਂ ਹਰ ਵਾਰ </Poem>

ਇਹ ਵੀ ਵੇਖੋ

ਮਨਜਿੰਦਰ ਧਨੋਆ ਦਾ ਫੇਸਬੁੱਕ ਖਾਤਾ

ਹਵਾਲੇ

1 }}
     | references-column-width 
     | references-column-count references-column-count-{{#if:1|{{{1}}}}} }}
   | {{#if: 
     | references-column-width }} }}" style="{{#if: 
   | {{#iferror: {{#ifexpr: 1 > 1 }}
     | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}};
     | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }}
   | {{#if: 
     | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: 
   | upper-alpha
   | upper-roman
   | lower-alpha
   | lower-greek
   | lower-roman = {{{group}}}
   | #default = decimal}};">