Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਮੁੱਖ ਸਫ਼ਾ

ਭਾਰਤਪੀਡੀਆ ਤੋਂ

ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9
 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।

...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਪੰਜਾਬ ਵਾਜ਼ਾਰਤ ਵਿੱਚ ਵਾਧੇ ਲਈ ਜੋੜ ਤੋੜ ਜਾਰੀ
  • ਏਅਰ ਮਾਰਸ਼ਲ ਵੀ.ਆਰ.ਚੌਧਰੀ ਹੋਣਗੇ ਨਵੇਂ ਹਵਾਈ ਸੈਨਾ ਮੁਖੀ
  • ਕੈਨੇਡਾ: ਟਰੂਡੋ ਦੀ ਅਗਵਾਈ ਵਿੱਚ ਮੁੜ ਬਣੇਗੀ ਘੱਟ ਗਿਣਤੀ ਦੀ ਸਰਕਾਰ
  • ਊਧਮਪੁਰ ਵਿੱਚ ਪਤਨੀਟੋਪ ਨੇੜੇ ਫ਼ੌਜ ਦਾ ਹੈਲਕਾਪਟਰ ਹਾਸਦਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ
  • ਮੁੰਬਈ ਜੇਲ ਵਿੱਚੋਂ ਬਾਹਰ ਆਇਆ ਰਾਜ ਕੁੰਦਰਾ
  • ਗੁਜਰਾਤ: ਪੰਦਰਾਂ ਹਜ਼ਾਰ ਕਰੋੜ ਦੀ ਤਿੰਨ ਹਜ਼ਾਰ ਕਿਲੋ ਹੈਰੋਇਨ ਜ਼ਬਤ
  • ਤਾਲਿਬਾਨ ਨਾਲ ਲਗਾਤਾਰ ਸੰਪਰਕ ਵਿੱਚ ਹੈ ਪਾਕਿਸਤਾਨ

Featured picture.png ਚੁਣੀ ਹੋਈ ਤਸਵੀਰ

1870 photograph of the causeway to the Golden Temple sanctum.jpg
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ।

ਸਰੋਤ: ਬ੍ਰਿਟਿਸ਼ ਲਾਇਬ੍ਰੇਰੀ


ਹੋਰ ਭਾਸ਼ਾਵਾਂ ਵਿਚ ਭਾਰਤਪੀਡੀਆ