ਮੌੜ ਚੜਤ ਸਿੰਘ (ਚੜਤ ਸਿੰਘ ਮੌੜ) ਇਕ ਪਿੰਡ ਹੈ, ਜੋ ਭਾਰਤ ਦੇ ਪੰਜਾਬ ਰਾਜ ਦੇ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਸ਼ਹਿਰ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਹੈ। ਇਹ ਇਕ ਛੋਟਾ ਜਿਹਾ ਪਿੰਡ ਹੈ, ਜਿਸ ਵਿਚ ਇਕ ਗੁਰਦੁਆਰਾ ਅਤੇ ਇਕ ਡੇਰਾ ਹੈ।

ਹਵਾਲੇ

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ