Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਰਹਿਰਾਸ

ਭਾਰਤਪੀਡੀਆ ਤੋਂ

ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ।

Wiki letter w.svg

ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ