Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਰਾਮਗੜ ਉਰਫ ਭਗਤੂਆਣਾ

ਭਾਰਤਪੀਡੀਆ ਤੋਂ

ਰਾਮਗੜ ਉਰਫ ਭਗਤੂਆਣਾ

ਪਿੰਡ ਰਾਮਗੜ ਉਰਫ ਭਗਤੂਆਣਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 600 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1500 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਜੈਤੋਂ ਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਜੈਤੋਂ ਫਰੀਦਕੋਟ ਸੜਕ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ।