Toggle menu
Toggle personal menu
ਲਾਗਇਨ ਨਹੀਂ ਹੋ
Your IP address will be publicly visible if you make any edits.

ਸ਼ਿਵਮੰਗਲ ਸਿੰਘ ਸੁਮਨ

ਭਾਰਤਪੀਡੀਆ ਤੋਂ

ਫਰਮਾ:Infobox writer ਸ਼ਿਵਮੰਗਲ ਸਿੰਘ ਸੁਮਨ (1916 - 2002) ਹਿੰਦੀ ਦੇ ਚੋਟੀ ਦੇ ਕਵੀਆਂ ਵਿੱਚੋਂ ਇੱਕ ਸੀ। ਉਸ ਦਾ ਜਨਮ ਉੱਤਰ ਪ੍ਰਦੇਸ਼ ਦੇ ਉਂਨਾਵ ਜਿਲ੍ਹੇ ਵਿੱਚ ਹੋਇਆ। ਮੁਢਲੀ ਸਿੱਖਿਆ ਵੀ ਉਥੇ ਹੀ ਹੋਈ। ਗਵਾਲੀਅਰ ਦੇ ਵਿਕਟੋਰੀਆ ਕਾਲਜ ਤੋਂ ਬੀਏ ਅਤੇ ਕਾਸ਼ੀ ਹਿੰਦੂ ਯੂਨੀਵਰਸਿਟੀ ਵਲੋਂ ਐਮਏ, ਡੀਲਿਟ ਦੀਆਂ ਡਿਗਰੀਆਂ ਪ੍ਰਾਪਤ ਕਰਕੇ ਉਸਨੇ ਗਵਾਲੀਅਰ, ਇੰਦੌਰ ਅਤੇ ਉੱਜੈਨ ਵਿੱਚ ਪੜ੍ਹਾਉਣ ਦਾ ਕਾਰਜ ਕੀਤਾ। ਉਹ ਵਿਕਰਮ ਯੂਨੀਵਰਸਿਟੀ ਉੱਜੈਨ ਦੇ ਕੁਲਪਤੀ ਵੀ ਰਹੇ।

ਉਸ ਨੂੰ ਸੰਨ 1999 ਵਿੱਚ ਭਾਰਤ ਸਰਕਾਰ ਨੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਸੀ।