More actions
ਫਰਮਾ:Infobox writer ਸੁਰਿੰਦਰ ਗਿੱਲ (ਜਨਮ 23 ਮਾਰਚ 1942) ਪੰਜਾਬੀ ਕਵੀ ਹਨ ਅਤੇ ਮਸ਼ਹੂਰ ਗੀਤ ਛੱਟਾ ਚਾਨਣਾਂ ਦਾ ਦੇਈ ਜਾਣਾ ਹੋ ਦੇ ਰਚੇਤਾ ਹਨ। ਉਹ ਭਾਸ਼ਾ ਵਿਭਾਗ ਪੰਜਾਬ ਦੇ 2010 ਲਈ ਸ਼ਿਰੋਮਣੀ ਪੰਜਾਬੀ ਕਵੀ ਪੁਰਸਕਾਰ ਨਾਲ ਸਨਮਾਨਿਤ ਹਨ।[1]
ਜੀਵਨ ਵੇਰਵੇ
ਸੁਰਿੰਦਰ ਗਿੱਲ ਦਾ ਜਨਮ 23 ਮਾਰਚ 1942 ਨੂੰ ਸਾਂਝੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੂਮੀ ਵਿੱਚ ਸ. ਸੌਦਾਗਰ ਸਿੰਘ ਗਿੱਲ ਅਤੇ ਸ੍ਰੀਮਤੀ ਦਲੀਪ ਕੌਰ ਦੇ ਪਰਵਾਰ ਵਿੱਚ ਹੋਇਆ।
ਕਾਵਿ ਸੰਗ੍ਰਹਿ
- ਸ਼ਗਨ (1963)
- ਸਫਰ ਤੇ ਸੂਰਜ (1967)
- ਗੁੰਗਾ ਦਰਦ (1987)
- ਆਵਾਜ਼ (1998)
- ਹੁਣ ਧੀਆਂ ਦੀ ਵਾਰੀ (2005)
- ਦੋਸਤੀ ਦੀ ਰੁੱਤ (2007)
- ਉਦੈ ਤੋਂ ਅਸਤ ਹੋਣ ਤੀਕ
- ਮਨ ਦਾ ਅੱਥਰਾ ਘੋੜਾ
ਕਾਵਿ ਨਮੂਨਾ
<poem> ਲਹੂ ਇਹ ਲਹੂ ਮੇਰੇ ਪੰਜਾਬ ਦਾ ਹੈ ਧਰਤੀ ’ਤੇ ਡੁਲ੍ਹਿਆ ਰੰਗ ਨਹੀਂ ਇਹ ਲਹੂ ਮੇਰੇ ਪੰਜਾਬ ਦਾ ਹੈ
ਕੋਈ ਸ਼ਹਿਰ ਦਿੱਲੀ ਜਾਂ ਅੰਮ੍ਰਿਤਸਰ ਮੇਰਾ ਪਿੰਡ ਰੂਮੀ ਜਾਂ ਪ੍ਰੀਤ ਨਗਰ ਜਿਧਰੋਂ ਵੀ ਚੰਦਰੀ ਸੋਅ ਆਵੇ ਮੇਰੇ ਦਿਲ ਵਿੱਚ ਡੂੰਘੀ ਲਹਿ ਜਾਵੇ ਇਹ ਜੋ ਚੌਕ ’ਚ ਲਹੂ-ਲੁਹਾਣ ਪਿਆ ਇਹ ਪੰਨਾ ਮੇਰੀ ਕਿਤਾਬ ਦਾ ਹੈ
ਕਲ੍ਹ ਰਾਤ ਪਿੰਡ ਦੀਆਂ ਨਿਆਈਆਂ ’ਚੋਂ ਤੜ ਤੜ ਤੜ ਤੜ ਆਵਾਜ਼ ਪਈ ਹਰ ਮੂੰਹ ’ਤੇ ਸਹਿਮ ਦਾ ਜੰਦਰਾ ਸੀ ਹਰ ਅੱਖ ਸੀ ਜੀਕਣ ਤਿੜਕ ਗਈ ਜਿਹਨੂੰ ‘ਅਣਪਹਿਚਾਣੀ ਲਾਸ਼’ ਕਹਿਣ ਇਹ ਸ਼ਵ ਤਾਂ ਕਿਸੇ ਗੁਲਾਬ ਦਾ ਹੈ
ਕੁਝ ਸ਼ੈਤਾਨਾਂ ਦੀ ਚਾਲ ਸਹੀ ਸਾਡੀ ਜੂਨ ਤਾਂ ਖ਼ਰਾਬ ਹੋਈ ਕਿਉਂ ਸ਼ਹਿਰ ਦੇ ਮੱਥੇ ਸਹਿਮ ਜਿਹਾ ਕਿਉਂ ਪਿੰਡ ਦੀ ਸੱਥ ਬੇਆਬ ਹੋਈ ਇਸ ਚੰਦਰੀ ਬਵਾ ਦੀ ਜੜ੍ਹ ਫੜੀਏ ਇਹ ਲੇਖਾ ਕਿਸ ਹਿਸਾਬ ਦਾ ਹੈ
ਧਰਤੀ ’ਤੇ ਡੁਲਿਆ ਰੰਗ ਨਹੀਂ ਇਹ ਲਹੂ ਮੇਰੇ ਪੰਜਾਬ ਦਾ ਹੈ ਇਹ ਤੱਤਾ ਲਹੂ ਪੰਜਾਬ ਦਾ ਹੈ ਇਹ ਗਾੜ੍ਹਾ ਲਹੂ ਪੰਜਾਬ ਦਾ ਹੈ </poem>
ਬਾਹਰਲੇ ਲਿੰਕ
ਹਵਾਲੇ
| references-column-width | references-column-count references-column-count-{{#if:1|{{{1}}}}} }} | {{#if: | references-column-width }} }}" style="{{#if: | {{#iferror: {{#ifexpr: 1 > 1 }} | -moz-column-width: {{#if:1|{{{1}}}}}; -webkit-column-width: {{#if:1|{{{1}}}}}; column-width: {{#if:1|{{{1}}}}}; | -moz-column-count: {{#if:1|{{{1}}}}}; -webkit-column-count: {{#if:1|{{{1}}}}}; column-count: {{#if:1|{{{1}}}}}; }} | {{#if: | -moz-column-width: {{{colwidth}}}; -webkit-column-width: {{{colwidth}}}; column-width: {{{colwidth}}}; }} }} list-style-type: {{#switch: | upper-alpha | upper-roman | lower-alpha | lower-greek | lower-roman = {{{group}}} | #default = decimal}};">
- ↑ Surinder Gill and Surjit Judge have been selected for Shiromani Punjabi Poet Award{{#switch:¬ |¬= |SUBST= }}{{#if: |[[ {{#if: |from }}]]{{#if: |{{#ifexist: from | | }} }} }}{{#if:|}}{{#if: |[[ {{#if: |from }}]]{{#if: |{{#ifexist: from | | }} }} }}{{#if:|}}{{#if: |[[ {{#if: |from }}]]{{#if: |{{#ifexist: from | | }} }} }}{{#if: |[{{#if: |{{{pre-text}}} }}{{#if: | {{{post-text}}} }}]|[{{#if: |ਮੁਰਦਾ ਕੜੀ|ਮੁਰਦਾ ਕੜੀ}}] }}