ਫਰਮਾ:Infobox settlement ਸੰਧਵਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਹ ਕੋਟਕਪੂਰਾ ਫ਼ਰੀਦਕੋਟ ਸੜਕ ਤੇ ਕੋਟਕਪੂਰਾ ਸ਼ਹਿਰ ਤੋਂ ਦੋ ਕਿਲੋਮੀਟਰ ਦੂਰੀ ਤੇ ਸਥਿਤ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5300 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151207।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ