ਫਰਮਾ:Infobox Officeholder ਹਰਸਿਮਰਤ ਕੌਰ ਬਾਦਲ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਪੰਜਾਬ ਦੇ ਡਿਪਟੀ ਚੀਫ਼ ਮਨਿਸਟਰ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਹੈ। ਇਹ ਇਸ ਸਮੇਂ ਵਿੱਚ ਬਠਿੰਡਾ ਦੀ ਸੀਟ ਤੋਂ ਲੋਕ ਸਭਾ ਦੀ ਮੈਂਬਰ ਹੈ।