ਗਵਾਹ ਦੇ ਫ਼ਨਾਹ ਹੋਣ ਤੋਂ ਪਹਿਲਾਂ

ਭਾਰਤਪੀਡੀਆ ਤੋਂ
.>Satdeepbot (clean up using AWB) ਦੁਆਰਾ ਕੀਤਾ ਗਿਆ 06:40, 16 ਨਵੰਬਰ 2015 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:ਗਿਆਨਸੰਦੂਕ ਪੁਸਤਕ ਗਵਾਹ ਦੇ ਫ਼ਨਾਹ ਹੋਣ ਤੋਂ ਪਹਿਲਾਂ ਅਮਨਦੀਪ ਸੰਧੂ ਦੇ ਅੰਗਰੇਜ਼ੀ ਨਾਵਲ 'ਰੋਲ ਆਫ ਔਨਰ' ਦਾ ਪੰਜਾਬੀ ਅਨੁਵਾਦ ਹੈ ਜਿਸ ਵਿੱਚ ਪੰਜਾਬ ਸੰਕਟ ਦੇ ਦੌਰ ਦਾ, ਸਾਕਾ ਨੀਲਾ ਤਾਰਾ, ਇੰਦਰਾ ਗਾਂਧੀ ਦੇ ਕਤਲ ਤੇ ਸਿੱਖ ਕਤਲੇਆਮ ਤੋਂ ਬਾਅਦ ਦੀ ਬੇਵਸਾਹੀ, ਅਤੇ ਭੰਬਲਭੂਸੇ[1] ਦੇ ਸਦਮੇ ਦਾ ਬਿਆਨ ਹੈ। ਇਸ ਦਾ ਪੰਜਾਬੀ ਅਨੁਵਾਦ ਦਲਜੀਤ ਅਮੀ ਨੇ ਕੀਤਾ ਹੈ।[2]

ਹਵਾਲੇ

ਫਰਮਾ:ਹਵਾਲੇ