ਗੁਰਦੁਆਰਾ ਭੰਗਾਣੀ ਸਾਹਿਬ

ਭਾਰਤਪੀਡੀਆ ਤੋਂ
imported>Satdeepbot (clean up using AWB) ਦੁਆਰਾ ਕੀਤਾ ਗਿਆ 17:55, 16 ਅਗਸਤ 2015 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਜਿੱਥੇ ਗੁਰੂ ਗੋਬਿੰਦ ਸਿੰਘ ਜੀ ਨੇ ਬਾਈਧਰ ਦੇ ਰਾਜਿਆਂ ਨਾਲ ਆਪਣੀ ਸੰਸਾਰ ਯਾਤਰਾ ਸਮੇਂ ਪਾਉਂਟਾ ਸਾਹਿਬ ਰਹਿੰਦੀਆ ਪਹਿਲਾ ਯੁੱਧ ਲੜਿਆ ਉਸ ਮੈਦਾਨ ਵਿੱਚ ਗੁਰਦੁਆਰਾ ਭੰਗਾਣੀ ਸਾਹਿਬ ਹੈ। ਇੱਥੇ ਗੁਰੂ ਸਾਹਿਬ ਰਾਤ ਨੂੰ ਵਿਸ਼ਰਾਮ ਕਰਦੇ ਸਨ ਅਤੇ ਇਹ ਅਸਥਾਨ ਗੁਰਦੁਆਰਾ ਤੀਰਗੜ੍ਹੀ ਸਾਹਿਬ ਤੋਂ ਤਕਰੀਬਨ ਇੱਕ ਕਿਲੋਮੀਟਰ ਦੇ ਫਾਸਲੇ ਤੇ ਹੈ।