ਡਾ. ਗੁਰਭਗਤ ਸਿੰਘ

ਭਾਰਤਪੀਡੀਆ ਤੋਂ
>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 20:10, 15 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:Infobox writer ਡਾ. ਗੁਰਭਗਤ ਸਿੰਘ (21 ਸਤੰਬਰ 1938 - 4 ਅਪਰੈਲ 2014) ਉੱਘੇ ਚਿੰਤਕ, ਵਿਦਵਾਨ ਖੋਜੀ, ਆਲੋਚਕ ਅਤੇ ਅੰਗਰੇਜ਼ੀ ਤੇ ਪੰਜਾਬੀ ਲੇਖਕ ਸਨ। ਉਹ ਪੱਛਮੀ ਅਧਿਐਨ ਵਿਧੀਆਂ ਦੇ ਧਾਰਨੀ ਸਨ।[1] ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫੈਸਰ ਸਨ।

ਜੀਵਨੀ

ਗੁਰਭਗਤ ਸਿੰਘ ਦਾ ਜਨਮ 21 ਸਤੰਬਰ 1938 ਨੂੰ ਕੋਟਕਪੂਰਾ ਵਿਖੇ ਹੋਇਆ। ਉਹਨਾਂ ਦੇ ਪਿਤਾ ਹਰੀ ਸਿੰਘ ਜਾਚਕ ਨਾਮਵਰ ਲੇਖਕ ਸਨ। ਨਾਮਵਰ ਆਲੋਚਕ ਡਾ. ਸਤਿੰਦਰ ਸਿੰਘ ਨੂਰ ਉਹਨਾਂ ਦੇ ਭਰਾ ਸਨ। ਡਾ. ਗੁਰਭਗਤ ਸਿੰਘ ਨੇ ਅੰਗਰੇਜ਼ੀ ਵਿੱਚ ਐਮ ਏ ਅਤੇ ਪੀ-ਐਚ.ਡੀ ਯੂਨੀਵਰਸਿਟੀ ਆਫ਼ ਕੈਲੀਫੋਰਨੀਆ ਤੋਂ ਕੀਤੀ ਸੀ।

ਰਚਨਾਵਾਂ

ਅੰਗਰੇਜ਼ੀ ਪੁਸਤਕਾਂ

ਪ੍ਰਸਿੱਧ ਪੰਜਾਬੀ ਪੁਸਤਕਾਂ

ਹਵਾਲੇ

ਫਰਮਾ:ਹਵਾਲੇ