ਢਿਲਵਾਂ ਖੁਰਦ

ਭਾਰਤਪੀਡੀਆ ਤੋਂ
.>Charan Gill ਦੁਆਰਾ ਕੀਤਾ ਗਿਆ 03:08, 15 ਮਈ 2016 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਢਿਲਵਾਂ ਖੁਰਦ

ਪਿੰਡ ਢਿਲਵਾਂ ਖੁਰਦ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 400ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1200ਹੈ। ਇਸ ਪਿੰਡ ਦੇਵਿੱਚਡਾਕਘਰ ਵੀ ਹੈ, ਪਿੰਨ ਕੋਡ 151203ਹੈ।ਇਹ ਪਿੰਡ ਮੁਕਤਸਰ ਫਿਰੋਜ਼ਪੁਰ ਸੜਕ ਤੋਂ1 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਫਰੀਦਕੋਟ18 ਕਿਲੋਮੀਟਰ ਦੂਰ ਹੈ।