ਢੀਮਾ ਵਾਲੀ

ਭਾਰਤਪੀਡੀਆ ਤੋਂ
.>Gurbakhshish chand (added Category:ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ using HotCat) ਦੁਆਰਾ ਕੀਤਾ ਗਿਆ 14:06, 15 ਫ਼ਰਵਰੀ 2017 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:ਬੇ-ਹਵਾਲਾ ਪਿੰਡ ਢੀਮਾ ਵਾਲੀ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 780 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2800 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਜਟਾਣਾ ਨ ਕੋਡ 151209 ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੋਂ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਵਾਂਦਰ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ