ਪਲਾਖਾ

ਭਾਰਤਪੀਡੀਆ ਤੋਂ
.>Satdeepbot (→‎top: clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 17:02, 14 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:Infobox settlement

ਪਲਾਖਾ ਭਾਰਤੀ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਭੁਨਰਹੇੜੀ ਦਾ ਇੱਕ ਪਿੰਡ ਹੈ।[1] ਇਹ ਜ਼ਿਲ੍ਹਾ ਹੈੱਡਕੁਆਰਟਰ ਪਟਿਆਲਾ ਤੋਂ 17 ਕਿਲੋਮੀਟਰ ਦੱਖਣ ਵੱਲ ਨੂੰ ਅਤੇ ਪੰਜਾਬ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ 76 ਕਿਲੋਮੀਟਰ ਦੂਰੀ ਤੇ ਹੈ।[2] ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੋਮਣੀ ਪੰਜਾਬੀ ਕਵੀ 2011 ਦੇ ਇਨਾਮ ਨਾਲ ਸਨਮਾਨਿਤ ਪੰਜਾਬੀ ਕਵੀ ਸੁਰਜੀਤ ਜੱਜ ਇਥੋਂ ਦਾ ਹੀ ਜੰਮਪਲ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ