ਭਾਗ ਸਿੰਘ ਵਾਲਾ

ਭਾਰਤਪੀਡੀਆ ਤੋਂ
.>Stalinjeet Brar (added Category:ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ using HotCat) ਦੁਆਰਾ ਕੀਤਾ ਗਿਆ 10:35, 5 ਜਨਵਰੀ 2018 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਭਾਗ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 500ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 900 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਜੰਡ ਸਾਹਿਬ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਫਰੀਦਕੋਟ ਕਾਨਿਆਵਾਲੀ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੁਰੂ ਹਰਸਹਾਏ 12 ਕਿਲੋਮੀਟਰ ਦੀ ਦੂਰੀ ਤੇ ਹੈ।