ਰਾਜਾ ਪੋਰਸ
imported>Ninder Brar Farmer (added Category:ਭਾਰਤ ਦਾ ਇਤਿਹਾਸ using HotCat) ਦੁਆਰਾ ਕੀਤਾ ਗਿਆ 06:40, 14 ਸਤੰਬਰ 2019 ਦਾ ਦੁਹਰਾਅ
ਫਰਮਾ:Infobox monarch ਰਾਜਾ ਪੋਰਸ (ਅੰਗ੍ਰੇਜੀ :Porus, ਰਾਜਾ ਪੁਰੂ ਜਾਂ ਰਾਜਾ ਪਾਰਸ) ਪੌਰਵ ਰਾਸ਼ਟਰ ਦਾ ਰਾਜਾ ਸੀ। ਜਿਨ੍ਹਾਂ ਦਾ ਸਾਮਰਾਜ ਪੰਜਾਬ ਵਿੱਚ ਜਿਹਲਮ ਅਤੇ ਚਨਾਬ ਨਦੀਆਂ ਤੱਕ ਫੈਲਿਆ ਹੋਇਆ ਸੀ। ਉਸਦੀ ਰਾਜਧਾਨੀ ਅਜੋਕੇ ਵਰਤਮਾਨ ਸ਼ਹਿਰ ਲਾਹੌਰ ਦੇ ਕੋਲ ਸਥਿਤ ਰਹੀ ਹੋਵੇਗੀ। ਉਹ ਆਪਣੀ ਬਹਾਦੁਰੀ ਲਈ ਪ੍ਰਸਿੱਧ ਸੀ।[1]