ਸਰਸਾ ਦੀ ਲੜਾਈ

ਭਾਰਤਪੀਡੀਆ ਤੋਂ
imported>Satdeepbot (clean up ਦੀ ਵਰਤੋਂ ਨਾਲ AWB) ਦੁਆਰਾ ਕੀਤਾ ਗਿਆ 20:52, 16 ਸਤੰਬਰ 2020 ਦਾ ਦੁਹਰਾਅ
(ਫ਼ਰਕ) ←ਪੁਰਾਣਾ ਦੁਹਰਾਅ | ਸਭ ਤੋ ਨਵਾਂ ਦੁਹਰਾਅ (ਫ਼ਰਕ) | ਨਵਾਂ ਦੁਹਰਾਅ → (ਫ਼ਰਕ)
Jump to navigation Jump to search

ਫਰਮਾ:Infobox military conflict

ਸਰਸਾ ਦੀ ਲੜਾਈ ਜੋ ਕਿ ਸਿੱਖਾਂ ਅਤੇ ਮੁਗਲ ਸਲਤਨਤ ਦੇ ਵਿਚਕਾਰ ਲੜੀ ਗਈ। ਜਦੋਂ ਗੁਰੂ ਗੋਬਿੰਦ ਸਿੰਘ ਅਤੇ ਸਿੱਖ ਸਰਸਾ ਨਦੀ ਤੇ ਪੁੱਜੇ ਤਾਂ ਮੁਗਲ ਸੈਨਾ ਵੀ ਉਥੇ ਪਹੁੰਚ ਚੁੱਕੀ ਸੀ। ਗੁਰੂ ਜੀ ਨੇ ਭਾਈ ਜੈਤਾ ਜੀ ਅਤੇ ੧੦੦ ਕੁ ਸਿੱਖਾਂ ਨੂੰ ਮੁਗਲ ਫੌਜ ਦਾ ਮੁਕਾਬਲਾ ਕਰਨ ਲਈ ਪਿੱਛੇ ਛੱਡ ਦਿਤਾ। ਉਹਨਾਂ ਨੇ ਮੁਗਲ ਫੌਜ ਦਾ ਮੁਕਾਬਲਾ ਕੀਤਾ ਤੇ ਬਹੁਤ ਸਾਰਾ ਨੁਕਸਾਨ ਕੀਤਾ। ਉਸ ਸਮੇਂ ਨਦੀ ਵਿੱਚ ਹੜ੍ਹ ਆਇਆ ਹੋਇਆ ਸੀ ਗੁਰੂ ਜੀ ਅਤੇ ਸੈਂਕੜੇ ਸਿੱਖ ਘੋੜਿਆ ਸਮੇਤ ਨਦੀ ਵਿੱਚ ਕੁੱਦ ਪਏ। ਬਹੁਤ ਸਾਰੇ ਸਿੱਖ ਨਦੀ ਵਿੱਚ ਡੁੱਬ ਗਏ। ਬਹੁਤ ਸਾਰਾ ਅਨਮੋਲ ਸਾਹਿਤ ਵੀ ਨਦੀ ਵਿੱਚ ਰੁੜ੍ਹ ਗਿਆ। ਇਸ ਭੱਜ ਦੌੜ ਵਿੱਚ ਗੁਰੂ ਜੀ, ਬਹੁਤ ਸਾਰੇ ਸਿੱਖ, ਦੋ ਛੋਟੇ ਸਾਹਿਬਜ਼ਾਦੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਵਿੱਛੜ ਗਏ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਸਿੱਖ ਸਲਤਨਤ