ਅਕਾਲ ਪੁਰਖ

ਭਾਰਤਪੀਡੀਆ ਤੋਂ
Jump to navigation Jump to search

ਅਕਾਲ ਪੁਰਖ ਸਿੱਖ ਧਰਮ ਵਿੱਚ ਪ੍ਰਮਾਤਮਾ ਦਾ ਨਾਮ ਹੈ ਜੋ ਸਾਰੇ ਬ੍ਰਹਿਮੰਡ ਦਾ ਰਚਣਹਾਰ, ਪਾਲਣਹਾਰ ਅਤੇ ਖੈ ਕਰਨਹਾਰ ਹੈ। ਅਕਾਲ ਪੁਰਖ ਸਾਰੇ ਸੰਸਾਰ ਦੇ ਜ਼ਰੇ-ਜ਼ਰੇ ਵਿੱਚ ਇੱਕ ਰਸ ਵਿਆਪਕ ਹੈ। ਉਹ ਨਿਰਮਲ, ਨਿਰਾਕਾਰ ਅਤੇ ਅਟੱਲ ਹੈ ਜਿਸ ਕਰ ਕੇ ਉਹ ਹੀ ਸੱਚ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਨੁਸਾਰ ਅਕਾਲ ਪੁਰਖ ਦੇ ਵਾਸੇ ਨੂੰ ਬੇਗਮ ਪੁਰਾ ਸ਼ਹਿਰ ਵੀ ਕਿਹਾ ਜਾਂਦਾ ਹੈ।[1]

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ।। ...ਗੁਰੂ ਗ੍ਰੰਥ ਸਾਹਿਬ

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ