ਆਸੀਸ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox film

ਆਸੀਸ 2018 ਦੀ ਪੰਜਾਬੀ ਫ਼ਿਲਮ ਹੈ ਜਿਸ ਦਾ ਲੇਖਕ ਅਤੇ ਨਿਰਦੇਸ਼ਕ ਰਾਣਾ ਰਣਬੀਰ ਹੈ।[1] ਫ਼ਿਲਮ ਦੀ ਕਹਾਣੀ ਤੇ ਗੀਤ ਵੀ ਰਾਣਾ ਰਣਬੀਰ ਨੇ ਲਿਖੇ ਹਨ ਅਤੇ ਮੁੱਖ ਕਿਰਦਾਰ ਵੀ ਉਸੇ ਨੇ ਨਿਭਾਇਆ ਹੈ। ਲਵਪ੍ਰੀਤ ਸੰਧੂ ਲੱਕੀ, ਬਲਦੇਵ ਸਿੰਘ ਬਾਠ, ਰਾਣਾ ਰਣਬੀਰ ਇਸਦੇ ਨਿਰਮਾਤਾ ਹਨ। ਫ਼ਿਲਮ ਦਾ ਸੰਗੀਤ ਤੇਜਵੰਤ ਕਿੱਟੂ ਨੇ ਦਿੱਤਾ ਅਤੇ ਗੀਤ ਕੰਵਰ ਗਰੇਵਾਲ, ਲਖਵਿੰਦਰ ਵਡਾਲੀ, ਫਿਰੋਜ਼ ਖ਼ਾਨ, ਪ੍ਰਦੀਪ ਸਰਾਂ, ਗੁਰਲੇਜ਼ ਅਖ਼ਤਰ ਤੇ ਕੁਲਵਿੰਦਰ ਕੈਲੀ ਨੇ ਗਾਏ ਹਨ।

ਹਵਾਲੇ

ਫਰਮਾ:ਹਵਾਲੇ