ਉਕੰਦਵਾਲਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਉਕੰਦਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਪਿੰਡ ਸੰਬੰਧੀ

ਇਸ ਦਾ ਰਕਬਾ 362 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1170 ਹੈ। ਨੇੜੇ ਦਾ ਡਾਕਘਰ ਜੈਤੋ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151202। ਇਹ ਜੈਤੋ ਬਰਨਾਲਾ ਸੜਕ ਤੋਂ 2 ਕਿਲੋਮੀਟਰ ਦੂਰ ਹੈ। ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋ 8 ਕਿਲੋਮੀਟਰ ਦੂਰ ਹੈ।

Entrance of Govt. Primary School Ukand Wala (Faridkot)

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ