ਕਸ਼ਮੀਰ ਬਖੇੜਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਜਾਣਕਾਰੀਡੱਬਾ ਫ਼ੌਜੀ ਟੱਕਰ

ਕਸ਼ਮੀਰ ਬਖੇੜਾ (ਫਰਮਾ:Lang-hiਫਰਮਾ:Transl, ਫਰਮਾ:Lang-urਫਰਮਾ:Transl) ਭਾਰਤ ਦੀ ਸਰਕਾਰ, ਕਸ਼ਮੀਰੀ ਆਕੀ ਦਸਤੇ ਅਤੇ ਪਾਕਿਸਤਾਨ ਦੀ ਸਰਕਾਰ ਵਿਚਕਾਰ ਕਸ਼ਮੀਰ ਖੇਤਰ ਉੱਤੇ ਕਬਜ਼ੇ ਨੂੰ ਲੈ ਕੇ ਚੱਲ ਰਿਹਾ ਇੱਕ ਰਾਜਖੇਤਰੀ ਝੇੜਾ ਹੈ। ਭਾਵੇਂ ਕਸ਼ਮੀਰ ਨੂੰ ਲੈ ਕੇ ਇੱਕ ਅੰਤਰਰਾਜੀ ਬਹਿਸ ਭਾਰਤ-ਪਾਕਿਸਤਾਨ ਯੁੱਧ (1947) ਤੋਂ ਹੀ ਜਾਰੀ ਹੈ[1] ਪਰ 2002 ਤੋਂ ਭਾਰਤੀ ਸਰਕਾਰ ਅਤੇ ਕਸ਼ਮੀਰੀ ਆਕੀਆਂ (ਕੁਝ ਦਾ ਝੁਕਾਅ ਪਾਕਿਸਤਾਨ ਨਾਲ਼ ਰਲਣ ਵੱਲ ਅਤੇ ਕੁਝ ਦੀ ਮੰਗ ਕਸ਼ਮੀਰ ਦੀ ਪੂਰਨ ਖ਼ਲਾਸੀ)[2] ਵਿਚਕਾਰ ਚੱਲ ਰਿਹਾ ਅੰਦਰੂਨੀ ਵਿਵਾਦ ਇਸ ਖੇਤਰ ਵਿੱਚ ਮੁੱਖ ਬਖੇੜੇ ਅਤੇ ਹਿੰਸਾ ਦਾ ਸਰੋਤ ਹੈ।

ਰਾਜਨੀਤਕ ਪ੍ਰਬੰਧ ਦੀ ਨਾਕਾਮੀ

ਕਸ਼ਮੀਰ ਵਿੱਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ। ਨਿੱਤ ਦਿਹਾੜੇ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਉੱਪਰੋਂ ਸਿਆਸਤਦਾਨ ਵੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਲੱਗੇ ਹਨ।[3]

ਹਵਾਲੇ

ਫਰਮਾ:ਹਵਾਲੇ

  1. Uppsala Conflict Data Program Conflict Encyclopedia, Conflict Summary, Conflict name: India: Kashmir, Type of incompatibility: Territory, Interstate/intrastate dimension: Intrastate, Conflict status: Ongoing, Date of first stated goals of incompatibility: 29 May 1977, viewed 2013-05-29, http://www.ucdp.uu.se/gpdatabase/gpcountry.php?id=74&regionSelect=6-Central_and_Southern_Asia#
  2. ਫਰਮਾ:Cite book
  3. ਵਾਦੀ ਦੀ ਸਥਿਤੀ 'ਚ ਨਿਘਾਰ