ਕਾਕਾ ਜੀ (ਫ਼ਿਲਮ)

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਜਾਣਕਾਰੀਡੱਬਾ ਫ਼ਿਲਮਕਾਕਾ ਜੀ, ਇੱਕ ਭਾਰਤੀ ਪੰਜਾਬੀ ਫ਼ਿਲਮ ਹੈ ਜਿਸ ਦਾ ਮਨਦੀਪ ਬੈਨੀਪਾਲ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਇਸ ਫ਼ਿਲਮ ਵਿੱਚ ਦੇਵ ਖਰੌੜ, ਆਰਸ਼ੀ ਸ਼਼ਰਮਾ ਅਤੇ ਜਗਜੀਤ ਸੰਧੂ ਮੁੱਖ ਭੂਮਿਕਾਵਾਂ ਵਿੱਚ ਹਨ। ਇਹ ਫ਼ਿਲਮ 18 ਜਨਵਰੀ 2019 ਨੂੰ ਸਿਨੇਮਾਘਰਾਂ ਵਿੱਚ ਪ੍ਰਦਰਸ਼ਿਤ ਕੀਤੀ ਗਈ।[1]

ਕਹਾਣੀ

ਇਹ ਫ਼ਿਲਮ ਪੰਜਾਬ ਦੇ ਉਸ ਦੌਰ ਦੀ ਫ਼ਿਲਮ ਹੈ, ਜਦੋਂ ਪਿੰਡਾਂ ਦੇ ਉੱਚੇ ਸਰਦਾਰਾਂ ਅਤੇ ਰੁਤਬੇ ਵਾਲੇ ਲੋਕਾਂ ਦੇ ਮੁੰਡਿਆਂ ਨੂੰ ‘ਕਾਕਾ ਜੀ’ ਕਹਿ ਕੇ ਸਤਕਾਰ ਨਾਲ਼ ਬੁਲਾਇਆ ਜਾਂਦਾ ਸੀ। ਇਹ ਫ਼ਿਲਮ ਸਾਲ 95-96 ਦੇ ਦਹਾਕੇ ਦੀ ਗੱਲ ਕਰਦੀ ਹੈ।[2]

ਕਲਾਕਾਰ

ਹਵਾਲੇ


  1. "'ਕਾਕਾ ਜੀ' : ਇਸ ਵਾਰ ਐਕਸ਼ਨ ਦੇ ਨਾਲ ਨਾਲ ਰੁਮਾਂਸ ਵੀ ਕਰੇਗਾ ਦੇਵ ਖਰੌੜ". FiveWood (in English). 2018-12-13. Retrieved 2019-01-11.
  2. "ਹੁਣ ਸਰਦਾਰਾਂ ਦੇ 'ਕਾਕਾ ਜੀ' ਦੇ ਚਰਚੇ ਪੰਜਾਬੀ ਪਰਦੇ 'ਤੇ ਹੋਣਗੇ". Pollywood Post. 2018-12-20. Retrieved 2019-01-11.