ਕਾਸਮ ਭੱਟੀ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਕਾਸਮਭੱਟੀ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਕਾਸਮ ਭੱਟੀ

ਪਿੰਡ ਕਾਸਮ ਭੱਟੀ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 535 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1600 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਕੋਟਕਪੂਰਾ ਹਰੀਨੌ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਗੰਗਸਰ ਜੈਤੋਂ 10 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ