ਕਿਰਪਾਨ

ਭਾਰਤਪੀਡੀਆ ਤੋਂ
Jump to navigation Jump to search

ਕਿਰਪਾਨ ਗੁਰੂ ਸਾਹਿਬ ਦੀ ਬਖਸ਼ਸ਼ ਅਤੇ ਹਉਮੇ ਤੇ ਹੰਕਾਰ ਨੂੰ ਮਾਰਨ ਵਾਲੀ ਸ਼ਕਤੀ ਦਾ ਚਿਨ੍ਹ ਹੈ। ਕਿਰਪਾਨ ਸਦਾ ਗਾਤਰੇ ਵਿੱਚ ਰੱਖਣੀ ਹੈ ਅਤੇ ਗੁਰੂ ਸਾਹਿਬ ਦਾ ਹੁਕਮ ਮੰਨ ਕੇ ਸਰੀਰ ਤੇ ਧਾਰਨ ਕਰਨੀ ਹੈ। ਬੁਰਾਈਆਂ ਦੇ ਅਧੀਨ ਭੈੜੇ ਮਨੁੱਖ ਜੁਲਮ ਕਰਦੇ ਹਨ, ਉਹਨਾਂ ਤੋਂ ਆਪਣੇ ਆਪ ਦੀ ਅਤੇ ਮਾਨਵਤਾ ਦੀ ਰੱਖਿਆ ਕਰਨ ਦੀ ਪ੍ਰੇਰਨਾ ਕਰਦੀ ਹੈ।

ਫਰਮਾ:ਸਿੱਖੀ


ਫਰਮਾ:Sikhism-stub