ਖਾਰਾ, (ਪਿੰਡ)

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਖਾਰਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇੱਕ ਹੋਰ ਖਾਰਾ ਪਾਕਿਸਤਾਨੀ ਪੰਜਾਬ ਵਿੱਚ ਕਸੂਰ ਜਿਲ੍ਹੇ ਦੇ ਅੰਦਰ ਸਥਿਤ ਕਸੂਰ ਤਹਸੀਲ ਦਾ ਹਿੱਸਾ ਹੈ। ਇਸ ਦਾ ਰਕਬਾ 1800 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5300 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 152 212 ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਵਾਂਧਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ