ਗਵਾਹ ਦੇ ਫ਼ਨਾਹ ਹੋਣ ਤੋਂ ਪਹਿਲਾਂ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਗਿਆਨਸੰਦੂਕ ਪੁਸਤਕ ਗਵਾਹ ਦੇ ਫ਼ਨਾਹ ਹੋਣ ਤੋਂ ਪਹਿਲਾਂ ਅਮਨਦੀਪ ਸੰਧੂ ਦੇ ਅੰਗਰੇਜ਼ੀ ਨਾਵਲ 'ਰੋਲ ਆਫ ਔਨਰ' ਦਾ ਪੰਜਾਬੀ ਅਨੁਵਾਦ ਹੈ ਜਿਸ ਵਿੱਚ ਪੰਜਾਬ ਸੰਕਟ ਦੇ ਦੌਰ ਦਾ, ਸਾਕਾ ਨੀਲਾ ਤਾਰਾ, ਇੰਦਰਾ ਗਾਂਧੀ ਦੇ ਕਤਲ ਤੇ ਸਿੱਖ ਕਤਲੇਆਮ ਤੋਂ ਬਾਅਦ ਦੀ ਬੇਵਸਾਹੀ, ਅਤੇ ਭੰਬਲਭੂਸੇ[1] ਦੇ ਸਦਮੇ ਦਾ ਬਿਆਨ ਹੈ। ਇਸ ਦਾ ਪੰਜਾਬੀ ਅਨੁਵਾਦ ਦਲਜੀਤ ਅਮੀ ਨੇ ਕੀਤਾ ਹੈ।[2]

ਹਵਾਲੇ

ਫਰਮਾ:ਹਵਾਲੇ