ਗੁਰੂਸਰ (ਬਲਾਕ ਕੋਟਕਪੂਰਾ)

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਗੁਰੂਸਰ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਗੁਰੂਸਰ

ਪਿੰਡ ਗੁਰੂਸਰ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 500 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1500 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਸਰਾਂਵਾ 1 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151 204 ਹੈ। ਇਹ ਪਿੰਡ ਬਠਿੰਡਾ ਬਾਜਾਖਾਨਾ ਫਰੀਦਕੋਟ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ 11 ਕਿਲੋਮੀਟਰ ਦੀ ਦੂਰੀ ਤੇ ਹੈ।