ਗੋਂਦਾਰਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਗੋਂਦਾਰਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਸ ਦਾ ਰਕਬਾ 735 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2400 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਬਾਜਾਖਾਨਾ 3 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151 205 ਹੈ। ਇਹ ਪਿੰਡ ਕੋਟਕਪੂਰਾ ਬਠਿੰਡਾ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 15 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ